Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਪਿੰਡ ਨਿਹਾਲੂਵਾਲ (ਬਰਨਾਲਾ) ‘ਚ ਗ੍ਰੰਥੀ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ

(ਬਰਨਾਲਾ) ਮਹਿਲ ਕਲਾਂ- ਪਿੰਡ ਨਿਹਾਲੂਵਾਲ ਵਿਖੇ ਗੁਰਦੁਆਰਾ ਬੇਗਮਪੁਰਾ ‘ਚ ਗਰੰਥੀ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਪਰਮਜੀਤ ਸਿੰਘ ਵਾਸੀ ਚਕਰ ਵਲੋਂ ਕਮਰੇ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਉਸ ਪਤਨੀ ਵਲੋਂ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਦਰਜ ਕਰਵਾਏ ਬਿਆਨ ਮੌਤ ਦਾ ਕਾਰਨ ਘਰ ਦੀ ਆਰਥਿਕ ਤੰਗੀ ਦੱਸਿਆ ਹੈ।

Vinkmag ad
Share Our Daily Posts

News Desk

Read Previous

ਬੇਅਦਬੀ ਮਾਮਲਾ : ਭਗੌੜੇ ਤਿੰਨ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਛਾਪੇਮਾਰੀ

Read Next

ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸੁਨਾਮ