Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਜਪਾਨ ਸਰਕਾਰ ਕੋਰੋਨਾ ਤੋਂ ਚਿੰਤਤ, 31 ਅਗਸਤ ਤਕ ਲਾਈ ਐਮਰਜੈਂਸੀ

ਟੋਕੀਓ, ਏਐਨਆਈ : ਜਪਾਨ ‘ਚ ਇਨੀ ਦਿਨੀਂ ਕੋਰੋਨਾ ਸੰਕ੍ਰਮਣ ਦੇ ਮਾਮਲੇ ਵਧ ਰਹੇ ਹਨ ਜਿਨ੍ਹਾਂ ਨੂੰ ਰੋਕਣ ਲਈ ਜਪਾਨ ਸਰਕਾਰ ਨੇ 31 ਅਗਸਤ ਤਕ ਕੁਝ ਸ਼ਹਿਰਾਂ ‘ਚ ਐਮਰਜੈਂਸੀ ਦਾ ਐਲਾਨ ਕੀਤਾ ਹੈ। ਜਪਾਨ ਨੇ ਸ਼ਨੀਵਾਰ ਨੂੰ ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ, ਓਸਾਕਾ ਤੇ ਓਕੀਨਾਵਾ ਸੂਬੇ ‘ਚ 31 ਅਗਸਤ ਤਕ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ।

ਜਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਕਿਹਾ ਕਿ ਟੋਕੀਓ, ਸੈਤਾਮਾ, ਚਿਬਾ ਕਈ ਹੋਰ ਸੂਬਿਆਂ ‘ਚ 31 ਅਗਸਤ ਤਕ ਐਮਰਜੈਂਸੀ ਲਾਗੂ ਕੀਤੀ ਜਾ ਰਹੀ ਹੈ।

ਐਨਐਚਕੇ ਵਰਲਡ ਨੇ ਦੱਸਿਆ ਕਿ ਜਪਾਨ ‘ਚ ਇਨੀਂ ਦਿਨੀਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਕੋਰੋਨਾ ਦੇ ਸ਼ੁਰੂਆਤੀ ਦਿਨਾਂ ਤੋਂ ਬਾਅਦ ਫਿਰ ਤੋਂ ਹੁਣ ਦੇਸ਼ ‘ਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ। ਟੋਕੀਓ ਮੋਟ੍ਰੋਪਾਲੀਟਨ ਸਰਕਾਰ ਨੇ 29 ਜੁਲਾਈ ਨੂੰ ਕੋਰੋਨਾ ਦੇ 3,856 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਸੀ ਤਾਂ ਪੂਰੇ ਦੇਸ਼ਭਰ ‘ਚ ਕੋਰੋਨਾ ਦੇ ਮਾਮਲੇ 10,699 ਸੀ। 22 ਅਗਸਤ ਨੂੰ ਟੋਕੀਓ ਤੇ ਓਕਿਨਾਵਾ ਦੀ ਐਮਰਜੈਂਸੀ ਸਥਿਤੀ ਖਤਮ ਹੋਣ ਵਾਲੀ ਸੀ। ਜਪਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰ ਕੇ ਦੱਸਿਆ ਹੈ ਕਿ ਜਪਾਨ ਸਰਕਾਰ ਨੌਜਵਾਨ ਪੀੜ੍ਹੀ ਨੂੰ ਟੀਕੇ ਲਾਉਣ ਬਾਰੇ ਸੋਚ ਰਹੀ ਹੈ। ਜਿਸ ਦਾ ਉਦੇਸ਼ ਅਗਸਤ ਦੇ ਆਖਰੀ ਹਫਤੇ ਤਕ 40 ਫੀਸਦੀ ਲੋਕਾਂ ਨੂੰ ਟੀਕਿਆਂ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਕਰਨਾ ਹੈ। ਟੀਕਿਆਂ ਤੋਂ 70 ਫੀਸਦੀ ਤਕ ਗੰਭੀਰ ਲੱਛਣਾਂ ਨੂੰ ਘੱਟ ਨੂੰ ਘੱਟ ਕੀਤਾ ਦਾ ਸਕਦਾ ਹੈ।

ਜਪਾਨ ਨੇ ਆਪਣੇ ਨਾਗਰਿਕਾਂ ਨੂੰ ਯਾਤਰਾ ਕਰਨ ਤੋਂ ਪਰਹੇਜ਼ ਕਰਨ ਦੀ ਬੇਨਤੀ ਕੀਤੀ

ਜਪਾਨ ਦੇ ਪੀਐਮਓ ਨੇ ਟਵੀਟ ਕਰ ਕੇ ਆਪਣੇ ਨਾਗਰਿਕਾਂ ਨੂੰ ਗੈਰ-ਜ਼ਰੂਰੀ ਕਾਰਨਾਂ ਤੋਂ ਬਾਹਰ ਜਾਣ ਜਾਂ ਯਾਤਰਾ ਕਰਨ ਤੋਂ ਪਰਹੇਜ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਇਹ ਵੀ ਕਿਹਾ ਹੈ ਕਿ ਸਰਕਾਰ ਕੋਰੋਨਾ ਸੰਕ੍ਰਮਣ ਨੂੰ ਰੋਕਣ ਤੇ ਟੀਕੇ ਲਾਉਣ ਲਈ ਆਪਣੀ ਪੂਰੀ ਸਮਰਥਾ ਨਾਲ ਕੰਮ ਕਰੇਗੀ।

Vinkmag ad
Share Our Daily Posts

News Desk

Read Previous

ਸਰੀਰਕ ਪੱਖੋਂ ਜੁੜੇ ਭਰਾਵਾਂ ਨੂੰ ਨਹੀਂ ਮਿਲ ਰਿਹਾ ਅਪਾਹਜ ਹੋਣ ਦਾ ਸਰਟੀਫਿਕੇਟ

Read Next

ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਹਮਲਾ