Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਹਮਲਾ

ਕਾਬੁਲ – ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕਟਾਂ ਨਾਲ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੂਰੇ ਵੇਰਵੇ ਜਲਦ ਪ੍ਰਾਪਤ ਹੋਣਗੇ।

Vinkmag ad
Share Our Daily Posts

News Desk

Read Previous

ਜਪਾਨ ਸਰਕਾਰ ਕੋਰੋਨਾ ਤੋਂ ਚਿੰਤਤ, 31 ਅਗਸਤ ਤਕ ਲਾਈ ਐਮਰਜੈਂਸੀ

Read Next

ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ