ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ ‘ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ। Share Our Daily Posts