ਚੰਡੀਗੜ੍ਹ – 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ। Share Our Daily Posts