15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਇਕ ਵੈੱਬ ਚੈਨਲ ‘ਰੰਗਲਾ ਪੰਜਾਬ’ ਸ਼ੁਰੂ ਕੀਤਾ ਗਿਆ ਹੈ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਹ ਚੈਨਲ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਅਤੇ ਉੱਭਰਦੇ ਕਲਾਕਾਰਾਂ ਨੂੰ ਗਾਇਕੀ, ਨ੍ਰਿਤ, ਕਲਾ ਅਤੇ ਸਭਿਆਚਾਰ ਦੇ ਪ੍ਰਦਰਸ਼ਨ ਦੇ ਹੋਰ ਰੂਪਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਦੇ ਬਹੁਤ ਮੌਕੇ ਪ੍ਰਦਾਨ ਕਰੇਗਾ।
