Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਪੁਲਿਸ ਨੇ ਮਾਰਿਆ ਛਾਪਾ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਇਕ ਵਾਰ ਫਿਰ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਹੈ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਕਿ ਪੁਲਿਸ ਨੇ ਕਿਸ ਮਾਮਲੇ ’ਚ ਸਾਬਕਾ ਡੀਜੀਪੀ ਦੇ ਸੈਕਟਰ 20 ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਹੈ। ਉਨ੍ਹਾਂ ’ਤੇ ਸਾਬਕਾ ਆਈਏਐੱਸ ਬਲਵਿੰਦਰ ਸਿੰਘ ਮੁਲਤਾਨੀ ਅਤੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਮਲੇ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਹਾਈ ਕੋਰਟ ਤੋਂ 23 ਅਗਸਤ ਤਕ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ।

 

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ ‘ਰੰਗਲਾ ਪੰਜਾਬ’, ਨੌਜਵਾਨ ਪੀੜੀ ਦੀ ਪ੍ਰਤਿਭਾ ਹੋਵੇਗੀ ਉਤਸ਼ਾਹਿਤ

Read Next

ਹਾਰ-ਜਿੱਤ ਜ਼ਿੰਦਗੀ ਦਾ ਹਿੱਸਾ : ਭਾਰਤ ਦੀ ਸੈਮੀਫਾਈਨਲ ਮੁਕਾਬਲੇ ਵਿਚ ਹਾਰ ‘ਤੇ ਮੋਦੀ ਨੇ ਕਿਹਾ