Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਹਾਰ-ਜਿੱਤ ਜ਼ਿੰਦਗੀ ਦਾ ਹਿੱਸਾ : ਭਾਰਤ ਦੀ ਸੈਮੀਫਾਈਨਲ ਮੁਕਾਬਲੇ ਵਿਚ ਹਾਰ ‘ਤੇ ਮੋਦੀ ਨੇ ਕਿਹਾ

ਨਵੀਂ ਦਿੱਲੀ- ਟੋਕੀਓ ਉਲੰਪਿਕ ਦੇ ਹਾਕੀ (ਮਰਦ) ਸੈਮੀਫਾਈਨਲ ਮੁਕਾਬਲੇ ਵਿਚ ਭਾਰਤ ਨੂੰ ਹਰਾ ਕੇ ਬੈਲਜੀਅਮ ਫਾਈਨਲ ਵਿਚ ਪੁੱਜ ਗਿਆ। ਭਾਰਤ ਦੀ ਸੈਮੀਫਾਈਨਲ ਵਿਚ ਹੋਈ ਹਾਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਹਾਰ-ਜਿੱਤ ਜ਼ਿੰਦਗੀ ਦਾ ਹਿੱਸਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਅਗਲੇ ਮੈਚ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।

Vinkmag ad
Share Our Daily Posts

News Desk

Read Previous

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਪੁਲਿਸ ਨੇ ਮਾਰਿਆ ਛਾਪਾ

Read Next

ਪਾਕਿਸਤਾਨ ਸਰਹੱਦ ਨੇੜੇ ਪਠਾਨਕੋਟ ’ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਰਣਜੀਤ ਸਾਗਰ ਡੈਮ ’ਚ ਡਿੱਗਿਆ, ਪਾਇਲਟ ਸਮੇਤ ਤਿੰਨ ਜਵਾਨ ਲਾਪਤਾ