Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਜਲੰਧਰ : ਅਣਪਛਾਤੀ ਮਹਿਲਾ ਦੀ ਮਿਲੀ ਲਾਸ਼, ਪੁਲਿਸ ਪਹੁੰਚੀ ਮੌਕੇ ‘ਤੇ

ਜਲੰਧਰ – ਜਲੰਧਰ ਪਠਾਨਕੋਟ ਹਾਈਵੇਅ ‘ਤੇ ਸਥਿਤ ਪਿੰਡ ਰਾਏਪੁਰ ਦੀ ਨਹਿਰ ਵਿਚ ਇਕ ਅਣਪਛਾਤੀ ਮਹਿਲਾ ਦੀ ਲਾਸ਼ ਮਿਲੀ ਹੈ  ਰਾਹਗੀਰਾਂ ਵਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ  ਥਾਣਾ ਮਕਸੂਦਾਂ ਦੀ ਪੁਲਿਸ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ  ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਪੁਰਾਣੀ ਲੱਗ ਰਹੀ ਹੈ ਅਤੇ ਸਿਰ ‘ਤੇ ਸੱਟ ਦੇ ਵੀ ਨਿਸ਼ਾਨ ਹਨ

Vinkmag ad
Share Our Daily Posts

News Desk

Read Previous

ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਤੋੜਿਆ ਦਮ, ਪੱਥਰੀ ਦੀ ਦਵਾਈ ਲੈਣ ਜਾ ਰਹੇ ਸੀ ਦਸੂਹੇ

Read Next

ਰਾਹੁਲ ਗਾਂਧੀ ਹੁਣ ਸਾਈਕਲ ’ਤੇ ਪਹੁੰਚੇ ਸੰਸਦ ਭਵਨ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ