Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਦਾ ਗੇਟ ਬੰਦ ਕਰ ਕੇ ਕੀਤੀ ਨਾਅਰੇਬਾਜ਼ੀ, ਪੁਲਿਸ ਮੁਲਾਜ਼ਮਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ…

ਮੋਹਾਲੀ : ਮੋਹਾਲੀ ‘ਚ ਧਰਨੇ ‘ਤੇ ਬੈਠੇ ਕੱਚੇ ਅਧਿਆਪਕਾਂ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਦੀ ਇਮਾਰਤ ਦਾ ਮੁੱਖ ਗੇਟ ਬੰਦ ਕਰਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਾਜ਼ਮਾਂ ਨੇ ਜਬਰਨ ਗੇਟ ਅੱਗੇ ਖੜ੍ਹ ਕੇ ਅੰਦਰ-ਬਾਹਰ ਜਾਣ ਦਾ ਰਸਤਾ ਬੰਦ ਕਰ ਦਿੱਤਾ। ਸਵੇਰ ਵੇਲੇ ਦਫ਼ਤਰੀ ਸਮਾਂ ਹੋਣ ਕਰਕੇ ਮੁਲਾਜ਼ਮਾਂ ਨੂੰ ਕੰਮ ‘ਤੇ ਜਾਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੁਲਿਸ ਮੁਲਾਜ਼ਮ ਧਰਨਾਕਾਰੀਆਂ ਨਾਲ ਜੂਝਦੇ ਦਿਖਾਈ ਦਿੱਤੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ 12ਵੀਂ ਜਮਾਤ ਦੀ ਵਿਦਿਆਰਥਣ ਸਕੂਲ ਬੱਸ ਦੇ ਡਰਾਈਵਰ ਨਾਲ ਹੋਈ ਫ਼ਰਾਰ, ਘਰੋਂ 6 ਤੋਲੇ ਸੋਨਾ ਗਾਇਬ, 3 ਦਿਨਾਂ ਤੋਂ ਲਗਾਤਾਰ ਭਾਲ ਜਾਰੀ

Read Next

ਨਸ਼ੇ ਦੀ ਓਵਰਡੋਜ਼ ਨਾਲ ਫੈਕਟਰੀ ਮਾਲਕ ਦੀ ਮੌਤ, ਚੰਡੀਗੜ੍ਹ ਰੋਡ ‘ਤੇ ਕਾਰ ‘ਚੋਂ ਮਿਲੀ ਲਾਸ਼