Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਆਰ.ਬੀ.ਆਈ. ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ ਦਾ ਕਹਿਣਾ ਹੈ ਕਿ ਧੋਖਾਧੜੀ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਸ ਵਿਚ ਕੁਝ ਤੱਤ ਧੋਖਾਧੜੀ ਨਾਲ ਆਰ.ਬੀ.ਆਈ. ਦੇ ਨਾਂਅ ਜਾਂ ਲੋਗੋ ਦੀ ਵਰਤੋਂ ਕਰ ਰਹੇ ਹਨ | ਪੁਰਾਣੇ ਨੋਟਾਂ ਅਤੇ ਸਿੱਕਿਆਂ ਦੀ ਖ਼ਰੀਦ ਅਤੇ ਵੇਚ ਨਾਲ ਜੁੜੇ ਲੈਣ – ਦੇਣ ਵਿਚ ਲੋਕਾਂ ਤੋਂ ਕਮਿਸ਼ਨ ਜਾਂ ਫਿਰ ਟੈਕਸ ਦੀ ਮੰਗ ਕੀਤੀ ਜਾ ਰਹੀ ਹੈ | ਆਰ.ਬੀ.ਆਈ. ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕਿਸੇ ਵੀ ਸੰਸਥਾ, ਫ਼ਰਮ ਜਾਂ ਵਿਅਕਤੀ ਨੂੰ ਅਜਿਹਾ ਕਰਨ ਦਾ ਅਧਿਕਾਰ ਨਹੀਂ ਦਿੱਤਾ ਗਿਆ ਹੈ |

Vinkmag ad
Share Our Daily Posts

News Desk

Read Previous

ਨਸ਼ੇ ਦੀ ਓਵਰਡੋਜ਼ ਨਾਲ ਫੈਕਟਰੀ ਮਾਲਕ ਦੀ ਮੌਤ, ਚੰਡੀਗੜ੍ਹ ਰੋਡ ‘ਤੇ ਕਾਰ ‘ਚੋਂ ਮਿਲੀ ਲਾਸ਼

Read Next

ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ‘ਤੇ ਲੁਟੇਰਿਆਂ ਨੇ ਚਲਾਈ ਗੋਲੀ