ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਭੁਲੱਥ -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਜੋ ਭੁਲੱਥ ਦੇ ਮੁਹੱਲਾ ਕਮਰਾਏ ਵਿਖੇ ਵੈਸਟਰਨ ਯੂਨੀਅਨ ਦੀ ਦੁਕਾਨ ਕਰਦਾ ਹੈ , ਕੁਝ ਨਕਾਬ ਪੋਸ਼ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਉਸ ਉਪਰ ਗੋਲੀ ਚਲਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ,ਪਰੰਤੂ ਲੁਟੇਰੇ ਨਾਕਾਮ ਰਹੇ ਕੁਲਦੀਪ ਸਿੰਘ ਦੇ ਗੋਲੀ ਸੱਜੀ ਲੱਤ ’ਤੇ ਖਹਿ ਕੇ ਲੰਘ ਗਈ ।
