Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਚੋਰਾਂ ਵਲੋਂ ਬੈਂਕ ਵਿਚ ਦਾਖ਼ਲ ਹੋ ਕੇ 4 ਲੱਖ 70 ਹਜ਼ਾਰ ਦੇ ਕਰੀਬ ਰਕਮ ਚੋਰੀ

ਚੋਹਲਾ ਸਾਹਿਬ – ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਕੋਆਪ੍ਰੇਟਿਵ ਬੈਂਕ ਦੀ ਕੰਧ ਪਾੜ ਕੇ ਬੈਂਕ ਵਿਚ ਦਾਖਲ ਹੋ 4 ਲੱਖ 60 ਹਜਾਰ 891 ਰੁਪਏ ਚੋਰੀ ਕਰ ਲਏ। ਜਿਸ ਸਬੰਧੀ ਬੈਂਕ ਦੇ ਮੈਨੇਜਰ ਪ੍ਰਭਜੀਤ ਸਿੰਘ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ  ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

 

 

 

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ

Read Next

SGPC ਹਾਕੀ ਟੀਮ ਦੇ ਖਿਡਾਰੀਆਂ ਨੂੰ ਦੇਵੇਗੀ ਇੱਕ ਕਰੋੜ ਦੀ ਰਾਸ਼ੀ, ਪ੍ਰਤੀ ਖਿਡਾਰੀ ਨੂੰ 5 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਵੇਗੀ ਭੇਂਟ