Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਮਾਡਲ ਟਾਊਨ ਦੇ ਨਿਊ ਜਿਮ ਦੀ ਮੈਨੇਜਰ ਕੋਲੋਂ ਗੰਨ ਪੁਆਇੰਟ ‘ਤੇ ਲੁੱਟ, ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਕੱਢ ਲਈ ਪਿਸਤੌਲ

ਜਲੰਧਰ : ਥਾਣਾ ਨੰਬਰ ਚਾਰ ਦੀ ਹੱਦ ‘ਚ ਪੈਂਦੇ ਪੱਕਾ ਬਾਗ ਲਾਗੇ ਮਾਡਲ ਟਾਊਨ ਤੋਂ ਆਪਣੇ ਘਰ ਜਾ ਰਹੀ ਨਿਊ ਜਿੰਮ ਦੀ ਮੈਨੇਜਰ ਕੋਲੋਂ ਗੰਨ ਪੁਆਇੰਟ ‘ਤੇ ਉਸ ਦਾ ਮੋਬਾਈਲ ਖੋਹ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੱਕਾ ਬਾਗ ਨਿਵਾਸੀ ਅਨੂੰ ਨੇ ਦੱਸਿਆ ਕਿ ਉਹ ਮਾਡਲ ਟਾਊਨ ‘ਚ ਪੈਂਦੇ ਨਿਊ ਜਿਮ ‘ਚ ਮੈਨੇਜਰ ਹੈ। ਵੀਰਵਾਰ ਰਾਤ 9 ਵਜੇ ਦੇ ਕਰੀਬ ਉਹ ਆਪਣੀ ਡਿਊਟੀ ਤੋਂ ਬਾਅਦ ਆਪਣੇ ਘਰ ਵੱਲ ਜਾ ਰਹੀ ਸੀ। ਜਦ ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਪਹੁੰਚੀ ਤਾਂ ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਉਸ ਦੇ ਹੱਥ ‘ਚ ਫੜਿਆ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ।

ਜਦ ਉਸ ਨੇ ਉਨ੍ਹਾਂ ਬਾਈਕ ਸਵਾਰ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਵਿਚੋਂ ਇਕ ਨੇ ਆਪਣੀ ਜੇਬ ‘ਚੋਂ ਪਿਸਤੌਲ ਕੱਢ ਲਈ ਤੇ ਉਸ ਦੀ ਕੰਨਪੱਟੀ ‘ਤੇ ਰੱਖ ਕੇ ਉਸ ਦਾ ਮੋਬਾਈਲ ਖੋਹ ਲਿਆ।ਮੋਬਾਈਲ ਖੋਹਣ ਤੋਂ ਬਾਅਦ ਬਾਈਕ ਸਵਾਰ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ ਚਾਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ‘ਚ ਜੁੱਟ ਗਈ।

 

 

 

Vinkmag ad
Share Our Daily Posts

News Desk

Read Previous

ਹਨੀ ਸਿੰਘ ਦੀ ਪਤਨੀ ਨੇ ਸਹੁਰੇ ‘ਤੇ ਲਾਇਆ ਗਲਤ ਢੰਗ ਨਾਲ ਛੂਹਣ ਦਾ ਦੋਸ਼, ਕੀਤੀ ਇਹ ਮੰਗ

Read Next

ਨਵਜੋਤ ਸਿੰਘ ਸਿੱਧੂ ਦੀ ਡੇਰਾ ਸੱਚਖੰਡ ਬੱਲਾਂ ਫੇਰੀ ‘ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ