Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਨਵਜੋਤ ਸਿੰਘ ਸਿੱਧੂ ਦੀ ਡੇਰਾ ਸੱਚਖੰਡ ਬੱਲਾਂ ਫੇਰੀ ‘ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਕਿਸ਼ਨਗੜ੍ਹ (ਜਲੰਧਰ)  – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ  ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪਈ ਤਾਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਗੇਟ ਤੇ ਹਾਈਵੇ ‘ਤੇ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ  ਇਸ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ

 

 

 

Vinkmag ad
Share Our Daily Posts

News Desk

Read Previous

ਮਾਡਲ ਟਾਊਨ ਦੇ ਨਿਊ ਜਿਮ ਦੀ ਮੈਨੇਜਰ ਕੋਲੋਂ ਗੰਨ ਪੁਆਇੰਟ ‘ਤੇ ਲੁੱਟ, ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਕੱਢ ਲਈ ਪਿਸਤੌਲ

Read Next

ਲੌਕੀ ਨੇ ਤੋੜੇ ਸਾਰੇ ਰਿਕਾਰਡ, ਜਲੰਧਰ ‘ਚ ਰਿਟੇਲ ‘ਚ ਕੀਮਤਾਂ ਪਹੁੰਚੀਆਂ Rs 80 Per KG, ਮਹੀਨੇ ਦੇ ਅੰਤ ਤਕ ਮਾਰ ਸਕਦੈ ਸੈਂਚੁਰੀ