Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਕੈਪਟਨ ਸੁਤੰਤਰਤਾ ਦਿਵਸ ਮੌਕੇ ਅੰਮਿ਼ਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮਿ਼ਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਐਸ. ਏ. ਐਸ. ਨਗਰ (ਮੁਹਾਲੀ) ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਬੀ. ਐਸ. ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।

 

Vinkmag ad
Share Our Daily Posts

News Desk

Read Previous

ਜਾਅਲੀ ਡਿਗਰੀਆਂ ਵਾਲੀਆਂ 25 ਸੁਪਰਵਾਈਜ਼ਰਾਂ ਨੂੰ ਸਰਕਾਰ ਨੇ ਨੌਕਰੀ ਤੋਂ ਕੀਤਾ ਫਾਰਗ, ਪੜ੍ਹੋ ਪੂਰੀ ਸੂਚੀ

Read Next

ਹਿਮਾਚਲ ਪ੍ਰਦੇਸ਼: ਇਕ ਪ੍ਰਾਈਵੇਟ ਬੱਸ ਐਨ.ਐੱਚ. 707 ਤੋਂ ਥੱਲੇ ਖਿਸਕੀ, ਯਾਤਰੀ ਸੁਰੱਖਿਅਤ