Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਮਤਰੇਏ ਪਿਤਾ ਨੇ ਬਣਾਇਆ ਹਵਸ ਦਾ ਸ਼ਿਕਾਰ, ਗ੍ਰਿਫ਼ਤਾਰ

ਲੁਧਿਆਣਾ : ਹਵਸ ‘ਚ ਅੰਨ੍ਹੇ ਹੋਏ ਮਤਰੇਏ ਪਿਤਾ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ। ਇਸ ਮਾਮਲੇ ‘ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਔਰਤ ਦੇ ਬਿਆਨਾਂ ਉਪਰ ਉਸ ਦੇ ਪਤੀ ਰਘੂਨਾਥ ਇਨਕਲੇਵ ਦੇ ਵਾਸੀ ਰਜਨੀਸ਼ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਤਲਾਕ ਤੋਂ ਬਾਅਦ ਉਸ ਨੇ ਛੇ ਮਹੀਨੇ ਪਹਿਲੋਂ ਮੁਲਜ਼ਮ ਰਜਨੀਸ਼ ਕੁਮਾਰ ਨਾਲ ਵਿਆਹ ਕਰਵਾਇਆ ਸੀ। ਔਰਤ ਦੇ ਕੋਲ ਉਸ ਦੇ ਪਹਿਲੇ ਵਿਆਹ ਚੋਂ ਤਿੰਨ ਸਾਲ ਦੀ ਬੱਚੀ ਵੀ ਹੈ। ਸ਼ਾਮ ਪੰਜ ਵਜੇ ਦੇ ਕਰੀਬ ਔਰਤ ਜਦ ਘਰ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਉਸ ਦੀ ਤਿੰਨ ਸਾਲ ਦੀ ਬੱਚੀ ਨਗਨ ਅਵਸਥਾ ‘ਚ ਬੈੱਡ ‘ਤੇ ਪਈ ਸੀ। ਔਰਤ ਨੇ ਦੱਸਿਆ ਕਿ ਜ਼ਖ਼ਮੀ ਹਾਲਤ ‘ਚ ਲੜਕੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮਾਮਲੇ ‘ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੁਲਜ਼ਮ ਰਜਨੀਸ਼ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਨਾਕਾਬੰਦੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

 

 

 

Vinkmag ad
Share Our Daily Posts

News Desk

Read Previous

ਬਦਮਾਸ਼ਾਂ ਨੇ ਯੁਵਾ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਸ਼ਰ੍ਹੇਆਮ ਮਾਰੀਆਂ ਗੋਲ਼ੀਆਂ, ਮੌਕੇ ‘ਤੇ ਮੌਤ

Read Next

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ DGP ਸੈਣੀ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਜ