Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਨਿੱਜੀ ਰੰਜਿਸ਼ ‘ਚ ਚੱਲੀਆਂ ਗੋਲੀਆਂ, ਜੀਜਾ-ਸਾਲਾ ਜ਼ਖਮੀ, 4 ਖਿਲਾਫ਼ ਪਰਚਾ ਦਰਜ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਅਧੀਨ ਆਉਂਦੀ ਬਸਤੀ ਖਲੀਲ ਵਾਲਾ ਵਿਖੇ ਨਿੱਜੀ ਰੰਜਿਸ਼ ਨੂੰ ਲੈ ਗੋਲੀਆਂ ਚੱਲਣ ਨਾਲ ਜੀਜਾ, ਸਾਲਾ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਘਟਨਾ ਦੇ ਸਬੰਧ ਵਿਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ 4 ਵਿਅਕਤੀਆਂ ਖਿਲਾਫ 307, 323, 506, ਆਈਪੀਸੀ ਤਹਿਤ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਧਰਮਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਸਤੀ ਖਲੀਲ ਵਾਲੀ ਨੇ ਦੱਸਿਆ ਕਿ ਮਿਤੀ 6 ਅਗਸਤ 2021 ਨੂੰ ਲੈਂਟਰ ਪਾ ਰਹੇ ਸੀ ਤਾਂ ਉਸ ਦਾ ਚਾਚਾ ਦੋਸ਼ੀ ਜਗਤਾਰ ਸਿੰਘ ਪੁੱਤਰ ਇੰਦਰ ਸਿੰਘ ਜੋ ਉਨ੍ਹਾਂ ਲਾਲ ਗਾਲੀ ਗਲੋਚ ਕਰਨ ਲੱਗਾ ਤੇ ਬਾਕੀ ਦੋਸ਼ੀਅਨ ਨੂੰ ਮੌਕੇ ‘ਤੇ ਬੁਲਾ ਲਿਆ। ਦੋਸ਼ੀ ਜਗਤਾਰ ਸਿੰਘ ਨੇ ਆਪਣੇ ਦਸਤੀ ਪਿਸਤੌਲ ਦਾ ਫਾਇਰ ਉਸ ਦੇ ਕੀਤਾ ਜੋ ਉਸ ਦੀ ਸੱਜੀ ਬਾਂਹ ਦੇ ਡੋਲੇ ‘ਤੇ ਲੱਗਾ ਤੇ ਇਕ ਫਾਇਰ ਉਸ ਨੇ ਉਸ ਦੇ ਜੀਜੇ ਲਵਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਹਰੀਕੇ ਕਲਾਂ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਮਾਰਿਆ, ਜੋ ਉਸ ਦੇ ਮੋਢੇ ਦੇ ਥੱਲੇ ਕੱਛ ਵਿਚ ਲੱਗਾ

ਇਸ ਤੋਂ ਬਾਅਦ ਦੋਸ਼ੀ ਪਰਮਿੰਦਰ ਸਿੰਘ ਨੇ ਆਪਣੇ ਪਿਤਾ ਤੋਂ ਪਿਸਤੌਲ ਲੈ 3-4 ਫਾਇਰ ਕੀਤੇ ਅਤੇ ਦੋਸ਼ੀ ਹਰਮੀਤ ਸਿੰਘ ਪੁੱਤਰ ਸੇਵਾ ਸਿੰਘ ਨੇ ਇੱਟਾਂ ਰੋੜੇ ਉਨ੍ਹਾਂ ਦੇ ਪਰਿਵਾਰ ਦੇ ਮਾਰੇ, ਰੌਲਾ ਪਾਉਣ ‘ਤੇ ਦੋਸ਼ੀਅਨ ਮੌਕੇ ਤੋਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਹਰਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਬਾਕੀ ਦੋਸ਼ੀਅਨ ਜਗਤਾਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

 

 

 

Vinkmag ad
Share Our Daily Posts

News Desk

Read Previous

ਦੋ ਔਰਤਾਂ ਨੂੰ ਬੰਧਕ ਬਣਾ ਕੇ ਨਕਦੀ ਤੇ ਸੋਨਾ ਲੁੱਟਿਆ, ਕੁੱਟਮਾਰ ਕਰ ਕੇ ਬੁਰੀ ਤਰ੍ਹਾਂ ਕੀਤਾ ਜ਼ਖ਼ਮੀ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਲੱਗਿਆ ਸਵਾਲੀਆ ਚਿੰਨ੍ਹ

Read Next

Gold ਜਿੱਤਣ ਤੋਂ ਬਾਅਦ ਨੀਰਜ ‘ਤੇ ਪੈਸਿਆਂ ਦੀ ਬਾਰਸ਼, ਮੁੱਖ ਮੰਤਰੀ ਕੈਪਟਨ ਵੱਲੋਂ ਦੋ ਕਰੋੜ ਰੁਪਏ ਇਨਾਮ ਦਾ ਐਲਾਨ