Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਬਾਅਦ ਗੈਂਗਸਟਰ Lawrence Bishnoi ਨੇ ਦਿੱਤੀ ਧਮਕੀ, ਕਿਹਾ- ਜਲਦ ਲਵਾਂਗੇ ਬਦਲਾ

ਚੰਡੀਗੜ੍ਹ : ਪੰਜਾਬ ਮੋਹਾਲੀ ਦੇ ਸੈਕਟਰ-71 ‘ਚ ਦਿਨ-ਦਿਹਾੜੇ ਯੂਥ ਅਕਾਲੀ ਦਲ ਦੇ ਰਾਸ਼ਟਰੀ ਜਨਰਲ ਸਕੱਤਰ ਵਿੱਕੀ ਮਿੱਡੂਖੇੜਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਿਕ ਵਿੱਕੀ ਮਿੱਡੂਖੇੜਾ ਮੋਹਾਲੀ ਦੇ ਸੈਕਟਰ-71 ‘ਚ ਪ੍ਰਾਪਰਟੀ ਡੀਲਰ ਦੇ ਦਫ਼ਤਰ ਬਾਹਰ ਖੜ੍ਹਾ ਸੀ ਕਿ ਉੱਥੇ ਆਈ-20 ਕਾਰ ‘ਚ ਆਏ ਅਣਪਛਾਤੇ ਨੌਜਵਾਨਾਂ ਨੇ ਵਿੱਕੀ ਮਿੱਡੂਖੇੜਾ ‘ਤੇ 15-16 ਗੋਲ਼ੀਆਂ ਚਲਾ ਦਿੱਤੀਆਂ। ਹਾਲਾਂਕਿ ਵਿੱਕੀ ਮਿੱਡੂਖੇੜਾ ਨੂੰ 12 ਗੋਲ਼ੀਆਂ ਲੱਗੀਆਂ। ਹੁਣ ਵਿੱਕੀ ਮਿੱਡੂ ਖੇੜਾ ਦੀ ਮੌਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮੌਤ ਦੇ ਜ਼ਿੰਮੇਵਾਰ ਲੋਕਾਂ ਨੂੰ ਧਮਕੀ ਦਿੱਤੀ ਹੈ

Lawrence Bishnoi ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਧਮਕੀ ਦਿੰਦਿਆਂ ਪੋਸਟ ਸ਼ੇਅਰ ਕਰ ਕੇ ਲਿਖਿਆ- ‘ਰਾਮ-ਰਾਮ ਸਾਰੇ ਭਰਾਵਾਂ ਨੂੰ, ਕੱਲ੍ਹ ਸਾਡੇ ਵੀਰ ਵਿੱਕੀ ਮਿੱਡੂਖੇੜਾ ਸਾਨੂੰ ਸਾਰਿਆਂ ਨੂੰ ਛੱਡ ਕੇ ਚੱਲੇ ਗਏ। ਵੀਰ ਤੇਰੀ ਕਮੀ ਕਦੇ ਪੁਰੀ ਨਹੀਂ ਹੋਵੇਗੀ। ਇਸ ਭਰਾ ਦਾ ਸਾਡੇ ਦੋਸ਼ਾਂ ਤੋਂ ਕੋਈ ਲੈਣਾ-ਦੇਣਾ ਨਹੀਂ ਸੀ। ਜਿਸ ਨੇ ਵੀ ਇਸ ਭਰਾ ਬਾਰੇ ਸੁਣਿਆ ਹੋਵੇਗਾ ਉਹ ਚੰਗਾ ਹੀ ਸੁਣਿਆ ਹੋਵੇਗਾ। ਹੁਣ ਜ਼ਿਆਦਾ ਕੁਝ ਨਹੀਂ ਕਹਾਂਗਾ, ਬਸ ਹੁਣ ਕਰ ਕੇ ਦਿਖਾਵਾਂਗੇ। ਰਹੀ ਬਾਕੀਆਂ ਦੀ ਗੱਲ ਜੋ ਵੀ ਭਰਾ ਦੀ ਮੌਤ ਦਾ ਜ਼ਿੰਮੇਵਾਰ ਹੈ ਉਹ ਆਪਣੀ ਮੌਤ ਦੀ ਤਿਆਰੀ ਕਰ ਲਵੇ। ਇਸ ਦਾ ਨਤੀਜਾ ਥੋੜ੍ਹੇ ਦਿਨ ‘ਚ ਮਿਲ ਜਾਵੇਗਾ।

 

 

 

 

 

Vinkmag ad
Share Our Daily Posts

News Desk

Read Previous

Gold ਜਿੱਤਣ ਤੋਂ ਬਾਅਦ ਨੀਰਜ ‘ਤੇ ਪੈਸਿਆਂ ਦੀ ਬਾਰਸ਼, ਮੁੱਖ ਮੰਤਰੀ ਕੈਪਟਨ ਵੱਲੋਂ ਦੋ ਕਰੋੜ ਰੁਪਏ ਇਨਾਮ ਦਾ ਐਲਾਨ

Read Next

ਨਕੋਦਰ ਰੋਡ ‘ਤੇ ਲਾਲ ਰਤਨ ਸਿਨੇਮਾ ਨੇੜੇ ਅੱਖਾਂ ‘ਚ ਮਿਰਚਾਂ ਪਾ ਕੇ ਨੌਜਵਾਨ ਲੁੱਟਿਆ, ਚੱਲੀਆਂ ਗੋਲੀਆਂ