ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਗੁਰਦਾਸਪੁਰ : ਪਿੰਡ ਹਰਚੋਵਾਲ ਦੇ ਨੇੜੇ ਪੁਰਾਣੀ ਰੰਜ਼ਿਸ਼ ‘ਚ ਇਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਖੇਤਰ ‘ਚ ਦਹਿਸ਼ਤ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੇ ਸਮੇਂ ਨੌਜਵਾਨ ਆਪਣੀ ਬਾਈਕ ‘ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ। ਤਦੇ ਉਸ ਨੂੰ ਘੇਰ ਕੇ ਉਸ ‘ਤੇ ਹਮਲਾ ਕਰ ਦਿੱਤਾ ਗਿਆ। ਥਾਣਾ ਸ੍ਰੀਹਰਗੋਬਿੰਦਪੁਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



