Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਲੰਧਰ ਦੇ ਇੰਡਸਟ੍ਰੀਅਲ ਏਰੀਆ ‘ਚ ਪਾਈਪ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 7 ਤੋਂ ਜ਼ਿਆਦਾ ਗੱਡੀਆਂ ਬੁਝਾਉਣ ‘ਚ ਜੁਟੀਆਂ

ਜਲੰਧਰ : ਜਲੰਧਰ ‘ਚ ਗਲੋਬ ਕਾਲੋਨੀ ਇੰਡਸਟਰੀਅਲ ਏਰੀਆ ‘ਚ ਸਥਿਤ ਹਾਈਡਕੋ ਪਾਈਪ ਫੈਕਟਰੀ ‘ਚ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਲੈ ਲਿਆ। ਕਰੀਬ 7 ਤੋਂ ਜ਼ਿਆਦਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਲੱਗੀਆਂ ਰਹੀਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਵੇਲੇ ਫੈਕਟਰੀ ‘ਚ ਕਈ ਲੋਕ ਮੌਜੂਦ ਸਨ ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਜਾਣਕਾਰੀ ਅਨੁਸਾਰ ਸਵੇਰੇ ਕਰੀਬ 7 ਵਜੇ ਫੈਕਟਰੀ ‘ਚੋਂ ਧੂੰਆਂ ਨਿਕਲ ਰਿਹਾ ਸੀ। ਸਵੇਰੇ ਸੈਰ ਕਰ ਰਹੇ ਲੋਕਾਂ ਦੀ ਨਜ਼ਰ ਫੈਕਟਰੀ ‘ਚੋਂ ਨਿਕਲਦੇ ਧੂੰਏਂ ‘ਤੇ ਪਈ ਤਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ਏਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ 7 ਤੋਂ ਜ਼ਿਆਦਾ ਗੱਡੀਆਂ ਬੁਝਾਉਣ ‘ਚ ਲੱਗੀਆਂ ਹੋਈਆਂ ਸਨ। ਅੱਗ ਫੈਕਟਰੀ ‘ਚ ਕਾਫੀ ਤੇਜ਼ੀ ਨਾਲ ਫੈਲ ਗਈ। ਉੱਥੇ ਹੀ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਫੈਕਰਟੀ ਦੇ ਅੰਦਰ ਫੇਸ ਬੱਚਿਆਂ ਸਮੇਤ 15 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਅੱਗ ਲੱਗਣ ਨਾਲ ਫੈਕਟਰੀ ‘ਚ ਕਾਫੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।

 

 

 

 

Vinkmag ad
Share Our Daily Posts

News Desk

Read Previous

ਜ਼ਹਿਰੀਲੀ ਦਵਾਈ ਨਿਗਲਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ

Read Next

ਜਲੰਧਰ ਦੇ ਨੂਰਮਹਿਲ ‘ਚ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ, ਇਲਾਕੇ ‘ਚ ਦਹਿਸ਼ਤ