Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਖਾਣਾ ਖਾਣ ਗਈ ਨਾਬਾਲਗ ਵਿਦਿਆਰਥਣ ਨਾਲ ਰੈਸਟੋਰੈਂਟ ਦੇ ਮੈਨੇਜਰ ਨੇ ਕੀਤਾ ਜਬਰ ਜਨਾਹ, ਮੁਕੱਦਮਾ ਦਰਜ

ਲੁਧਿਆਣਾ : ਰੈਸਟੋਰੈਂਟ ਦੇ ਮੈਨੇਜਰ ਵੱਲੋਂ 16 ਸਾਲ ਦੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ । ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਬਸੰਤ ਰਿਜ਼ਾਰਟ ਦੇ ਮੈਨੇਜਰ ਦੀਪਕ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਵਿਦਿਆਰਥਣ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲੋਂ ਫੁਹਾਰਾ ਚੌਕ ਵਿੱਚ ਪੈਂਦੇ ਬਸੰਤ ਰੈਸਟੋਰੈਂਟ ਵਿਚ ਖਾਣਾ ਖਾਣ ਲਈ ਗਈ ਸੀ । ਰੈਸਟੋਰੈਂਟ ਵਿਚ ਉਸ ਨੂੰ ਰਿਜ਼ਾਰਟ ਦਾ ਮੈਨੇਜਰ ਦੀਪਕ ਕੁਮਾਰ ਮਿਲਿਆ । ਗੱਲਾਂ ਵਿਚ ਲਗਾ ਕੇ ਦੀਪਕ ਨੇ ਵਿਦਿਆਰਥਣ ਦਾ ਮੋਬਾਇਲ ਨੰਬਰ ਲੈ ਲਿਆ । ਉਸ ਸ਼ਾਮ ਤੋਂ ਬਾਅਦ ਦੀਪਕ ਲਗਾਤਾਰ ਲੜਕੀ ਨਾਲ ਵ੍ਹੱਟਸਐਪ ਤੇ ਸੰਪਰਕ ਕਰਦਾ ਰਿਹਾ । ਗੱਲਾਂ ਵਿਚ ਲਗਾ ਕੇ ਦੀਪਕ ਲੜਕੀ ਨੂੰ ਮਾਲ ਰੋਡ ਤੇ ਪੈਂਦੇ ਹੋਟਲ ਸਿਲਵਰ ਹੱਜ ਵਿਚ ਲੈ ਗਿਆ। ਕਮਰੇ ਵਿੱਚ ਜਾਣ ਤੋਂ ਬਾਅਦ ਮੁਲਜ਼ਮ ਨੇ ਸਭ ਤੋਂ ਪਹਿਲੋਂ ਲੜਕੀ ਤੇ ਵ੍ਹੱਟਸਐਪ ਮੈਸੇਜ ਡਿਲੀਟ ਕੀਤੇ ਅਤੇ ਉਸ ਦੀ ਆਬਰੂ ਲੁੱਟ ਲਈ । ਮੁਲਜ਼ਮ ਨੇ ਇਸ ਸਬੰਧੀ ਕਿਸੇ ਨੂੰ ਨਾ ਦੱਸਣ ਦੀ ਗੱਲ ਆਖ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ । ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ ਅੱਠ ਦੇ ਸਬ ਇੰਸਪੈਕਟਰ ਵਿਸਾਖਾ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਬਸੰਤ ਰਿਜ਼ਾਰਟ ਦੇ ਮੈਨੇਜਰ ਦੀਪਕ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।

 

 

 

 

 

Vinkmag ad
Share Our Daily Posts

News Desk

Read Previous

ਲੁਧਿਆਣਾ ਦੇ 2 ਸਰਕਾਰੀ ਸਕੂਲਾਂ ਦੇ 21 ਬੱਚੇ ਆਏ ਕੋਰੋਨਾ ਦੀ ਲਪੇਟ ‘ਚ, ਸਿਹਤ ਵਿਭਾਗ ਨੇ ਸਕੂਲ ਬੰਦ ਕਰਨ ਦੇ ਦਿੱਤੇ ਆਦੇਸ਼

Read Next

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਜਾਰੀ, ਪੁਲਿਸ ਨੇ ਸ਼ੁਰੂ ਕੀਤੀ ਸਰਚ ਮੁਹਿੰਮ