Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਇਟਲੀ ‘ਚ ਕੰਮ ਦੌਰਾਨ ਛੱਤ ਤੋਂ ਡਿੱਗਣ ਕਾਰਨ 36 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਇਟਲੀ) : ਭਾਰਤ ਤੋਂ ਚੰਗੀ ਰੋਜ਼ੀ ਰੋਟੀ ਲਈ ਬਹੁਤ ਸਾਰੇ ਭਾਰਤੀ ਵਿਦੇਸ਼ਾਂ ‘ਚ ਰੁਜ਼ਗਾਰ ਕਰਦੇ ਹਨ, ਪਰ ਘਰ ਤੋਂ ਦੂਰ ਰਹਿੰਦੇ ਇਨ੍ਹਾਂ ਭਾਰਤੀਆਂ ਦੀ ਕੰਮ ‘ਤੇ ਜਾਂ ਹੋਰ ਕਿਸੇ ਹਾਦਸਿਆਂ ਦੌਰਾਨ ਮੌਤ ਵੀ ਹੋ ਜਾਂਦੀ ਹੈ। ਇਟਲੀ ‘ਚ ਵੀ ਆਏ ਦਿਨ ਭਾਰਤੀਆਂ ਸਬੰਧੀ ਕੋਈ ਨਾ ਕੋਈ ਦੁਖਦਾਈ ਖ਼ਬਰ ਸੁਣਨ ਨੂੰ ਮਿਲਦੀ ਰਹਿੰਦੀ ਹੈ। ਬੀਤੇ ਦਿਨ ਬੈਰਗਾਮੋ ਦੇ ਕਸਬਾ ਸਾਨ ਪਾਓਲੋ ਦੀ ਆਰਗਨੋ ‘ਚ ਕੰਮ ਦੌਰਾਨ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਚਾਚਾ ਸੁਰਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਮ੍ਰਿਤਕ ਬਲਜੀਤ ਸਿੰਘ ਸੋਢੀ ਜਿਸ ਦੀ ਉਮਰ ਤਕਰੀਬਨ 36 ਕੁ ਸਾਲ ਦੀ ਹੈ ਕਿ ਜ਼ਿਲ੍ਹਾ ਬੈਰਗਾਮੋ ਦੇ ਕਸਬਾ ਪਰੇਸੈਸੋ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਬੀਤੇ ਦਿਨ ਸਵੇਰੇ ਕੰਮ ‘ਤੇ ਛੱਤ ਠੀਕ ਕਰਨ ਸਮੇਂ ਬਲਜੀਤ ਅਚਾਨਕ 8 ਮੀਟਰ ਤਕ ਥੱਲੇ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੀ ਤਹਿਸੀਲ ਸ਼ਾਹਕੋਟ ਦੇ ਪਿੰਡ ਪੂਨੀਆਂ ਦਾ ਰਹਿਣ ਵਾਲਾ ਹੈ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਤੇ 2 ਬੱਚਿਆਂ ਨੂੰ ਛੱਡ ਗਿਆ ਹੈ।

 

Vinkmag ad
Share Our Daily Posts

News Desk

Read Previous

ਪਤਨੀ ਤੇ ਸੱਸ ਨੂੰ ਗੋਲ਼ੀਆ ਮਾਰੀਆਂ, ਫਿਰ ਕੀਤਾ ਦੋਸਤ ਦੇ ਸਾਲੇ ਦਾ ਕਤਲ

Read Next

ਪੰਜਾਬ ਕੈਬਨਿਟ ਤੋਂ ਕੁਝ ਵੱਡੇ ਮੰਤਰੀਆਂ ਦੀ ਹੋਵੇਗੀ ਛੁੱਟੀ, ਨਵੇਂ ਚਿਹਰੇ ਆਉਣਗੇ ਨਜ਼ਰ, ਕੈਪਟਨ-ਸੋਨੀਆ ਮੁਲਾਕਾਤ ‘ਚ ਫੇਰਬਦਲ ਨੂੰ ਮਨਜ਼ੂਰੀ