ਜਲੰਧਰ – ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕਾਫ਼ਲਾ ਜਲੰਧਰ ਪਹੁੰਚ ਚੁੱਕਾ ਹੈ ਇਸ ਮੌਕੇ ਵਿਧਾਇਕ ਪ੍ਰਗਟ ਸਿੰਘ ਵੀ ਮੌਜੂਦ ਹਨ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ Share Our Daily Posts