Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਪਿੱਕਅੱਪ ਨੇ ਮਾਰੀ ਟੱਕਰ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਸੰਗਰੂਰ : ਸੜਕ ਹਾਦਸੇ ’ਚ ਇੱਕ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਲਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ, ਉਸ ਦੀ ਮਾਂ ਅਮਰੀਕ ਕੌਰ ਤੇ ਲੜਕੀ ਗਗਨਦੀਪ ਕੌਰ ਵਾਸੀ ਲੇਹਲ ਕਲਾਂ ਆਪਣੇ ਨਾਨਕੇ ਗਗੜਪੁਰ ਤੋਂ ਪਿੰਡ ਲੇਹਲ ਕਲਾਂ ਮੋਟਰਸਾਈਕਲ ’ਤੇ ਜਾ ਰਹੇ ਸੀ। ਜਦੋਂ ਮੇਨ ਰੋਡ ਤੋਂ ਕਲਾਰਾਂ ਵਾਲੀ ਸੜਕ ’ਤੇ ਜਾ ਰਹੇ ਸੀ ਤਾਂ ਸਾਹਮਣੇ ਆ ਰਹੀ ਤੇਜ਼ ਰਫ਼ਤਾਰ ਪਿੱਕਅੱਪ ਨੇ ਟੱਕਰ ਮਾਰ ਦਿੱਤੀ। ਹਾਦਸੇ ’ਚ ਮੌਕੇ ’ਤੇ ਤਿੰਨਾਂ ਦੀ ਮੌਤ ਹੋ ਗਈ ਤੇ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਗੱਡੀ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇਹਾਂ ਸਿਵਲ ਹਸਪਤਾਲ ’ਚ ਰੱਖਵਾ ਦਿੱਤੀਆਂ ਹਨ। ਖਬਰ ਲਿਖੇ ਜਾਣ ਤਕ ਮਿ੍ਰਤਕ ਦੇਹਾਂ ਦਾ ਪੋਸਟਮਾਰਟਮ ਨਹੀਂ ਹੋਇਆ ਸੀ।

 

 

 

 

 

Vinkmag ad
Share Our Daily Posts

News Desk

Read Previous

ਸਿਖ਼ਰ ਦੁਪਹਿਰੇ ਫਿਲਮੀ ਅੰਦਾਜ਼ ‘ਚ ਲੁਟੇਰਿਆਂ ਨੇ ਡਾਕਖਾਨੇ ‘ਚ ਮਾਰਿਆ ਡਾਕਾ, 8 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ

Read Next

ਮਲਸ਼ੀਆ ਵਿਚ ਕੋਰੋਨਾ ਕਾਰਨ ਮੁੱਕੇ ਨੌਜਵਾਨ ਦੀ ਮਾਂ ਨੇ ਧੀ ਸਣੇ ਮਾਰੀ ਕਾਲੀ ਵੇਈਂ ‘ਚ ਛਾਲ