Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

ਦੋ ਲੱਖ ਦੀ ਜਾਅਲੀ ਕਰੰਸੀ ਸਮੇਤ ਮੋਟਸਾਈਕਲ ਸਵਾਰ ਦੋ ਵਿਅਕਤੀ ਗ੍ਰਿਫ਼ਤਾਰ

ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਜਾਅਲੀ ਕਰੰਸੀ ਦਾ ਕਾਰੋਬਾਰ ਕਰਨ ਵਾਲੇ ਦੋ ਲੋਕਾਂ ਨੂੰ ਬੇਨਕਾਬ ਕਰਦਿਆਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਕਤ ਲੋਕਾਂ ਦੇ ਕਬਜ਼ੇ ਵਿਚੋਂ ਦੋ ਲੱਖ ਤੋਂ ਵੱਧ ਦੀ ਜਾਅਲੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਐੱਸਐੱਸਪੀ ਧਰੁਮਣ ਐਚ ਨਿੰਬਲੇ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਹਰਦੀਪ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਤਰਸਿੱਕਾ ਅਤੇ ਰਮਨ ਕੁਮਾਰ ਸ਼ਰਮਾ ਪੁੱਤਰ ਇੰਦਰਜੀਤ ਸ਼ਰਮਾ ਵਾਸੀ ਰਾਏਪੁਰ ਕਲਾਂ ਜਾਅਲੀ ਕਰੰਸੀ ਦਾ ਕਾਰੋਬਾਰ ਕਰਦੇ ਹਨ ਅਤੇ ਇਲਾਕੇ ਵਿਚ ਕਰੰਸੀ ਵੇਚਣ ਲਈ ਘੁੰਮ ਰਹੇ ਹਨ। ਉਨ੍ਹਾਂ ਨੇ ਸਬ ਇੰਸਪੈਕਟਰ ਕੇਵਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਉਕਤ ਸੂਚਨਾ ਦੇ ਆਧਾਰ ‘ਤੇ ਰਵਾਨਾ ਕੀਤਾ, ਜਿਨ੍ਹਾਂ ਨੇ ਪਿੰਡ ਚੁਤਾਲਾ ਕੋਲੋਂ ਮੋਟਰਸਾਈਕਲ ਨੰਬਰ ਪੀਬੀ 02 ਡੀਵਾਈ 2198 ‘ਤੇ ਸਵਾਰ ਹਰਦੀਪ ਸਿੰਘ ਅਤੇ ਰਮਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਦੇ ਕਬਜ਼ੇ ਵਿੱਚੋਂ 2 ਲੱਖ 1 ਹਜਾਰ 500 ਰੁਪਏ ਦੀ ਜਾਅਲੀ ਕਰੰਸੀ ਦੇ ਵੱਖ ਵੱਖ ਨੋਟ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

 

 

Vinkmag ad
Share Our Daily Posts

News Desk

Read Previous

ISRO EOS-03 Launch: ਇਸਰੋ ਦਾ ਈਓਐਸ -03 ਉਪਗ੍ਰਹਿ ਨਹੀਂ ਹੋ ਸਕਿਆ ਲਾਂਚ, ਆਖਰੀ ਮਿੰਟ ‘ਚ ਇੰਜਣ ‘ਚ ਆਈ ਖਰਾਬੀ

Read Next

ਥਰੈਸ਼ਰ ਹਾਦਸੇ ਦੇ ਕੇਸ ਪੀੜ੍ਹਤਾਂ ਨੂੰ ਵੰਡੇ 24 ਲੱਖ ਦੇ ਚੈੱਕ, ਖੇਤੀਬਾੜੀ ਕਰਦੇ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ 2-2 ਲੱਖ: ਚੇਅਰਮੈਨ ਹਰਦੀਪ ਸਿੰਘ