Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

15 ਅਗਸਤ ਦੇ ਸਖ਼ਤ ਸੁਰੱਖਿਆ ਪ੍ਰਬੰਧ ! ਦਿਨ-ਦਿਹਾੜੇ ਪਿਸਤੌਲ ਦੇ ਜ਼ੋਰ ‘ਤੇ ਲੁੱਟਿਆ ਕਰਿਆਨਾ ਸਟੋਰ ਮਾਲਕ

ਫਿਰੋਜ਼ਪੁਰ : ਇਕ ਪਾਸੇ 15 ਅਗਸਤ ਦੇ ਮੁੱਦੇਨਜ਼ਰ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਠੋਕ ਰਹੀ ਹੈ, ਠੀਕ ਉਸੇ ਵੇਲੇ ਸ਼ਹਿਰ ਦੇ ਪੌਸ਼ ਇਲਾਕੇ ਇੱਛੇਵਾਲਾ ਰੋਡ ‘ਤੇ ਹਥਿਆਰਾਂ ਨਾਲ ਲੈਸ ਮੋਟਰਸਾਈਕਲ ਸਵਾਰ ਦੋ ਬਦਮਾਸ਼ ਇਕ ਦੁਕਾਨਦਾਰ ਤੋਂ ਨਕਦੀ ਖੋਹ ਕੇ ਲੈ ਗਏ ਹੈਰਾਨੀ ਦੀ ਉਸ ਵੇਲੇ ਹੱਦ ਨਾ ਰਹੀ ਜਦੋਂ ਪੁਲਿਸ ਕੰਟਰੋਲ ਰੂਮ ਦਾ ਨੰਬਰ ਮਿਲ ਨਹੀਂ ਰਿਹਾ ਸੀ ਅਤੇ ਥਾਣਾ ਸਿਟੀ ਦਾ ਨੰਬਰ 4 ਰਈਆ ਦੇ ਬਾਅਦ ਚੁੱਕਿਆ ਗਿਆ।

ਘਟਨਾ ਸਵੇਰੇ ਛੇ ਵੱਜ ਕੇ ਪੈਂਤੀ ਮਿੰਟ ਦੀ ਦੱਸੀ ਜਾ ਰਹੀ ਹੈ ਜਦੋਂ ਆਜ਼ਾਦ ਕਰਿਆਨਾ ਅਤੇ ਡਿਪਾਰਟਮੈਂਟਲ ਸਟੋਰ ਦੇ ਮਾਲਕ ਰਿੰਕੂ ਚਾਵਲਾ ਤੇ ਉਨ੍ਹਾਂ ਦੇ ਪਿਤਾ ਜੀ ਲੋੜੀਂਦਾ ਸਾਮਾਨ ਮੰਗਵਾਉਣ ਲਈ ਪੈਸੇ ਗਿਣ ਰਹੇ ਸਨ। ਇਸ ਦੌਰਾਨ ਇਕ ਪਿਸਤੌਲ ਲੈ ਕੇ ਦੋ ਲੁਟੇਰੇ ਦੁਕਾਨ ਵਿੱਚ ਆਏ। ਪਿਸਤੌਲ ਵਿਖਾ ਕੇ ਕੈਸ਼ ਖੋਹ ਲਿਆ। ਪਹਿਲਾਂ ਤਾਂ ਦੁਕਾਨਦਾਰ ਨੂੰ ਸਮਝ ਹੀ ਨਹੀਂ ਆਈ ਪਰ ਜਦੋਂ ਪਿਸਤੌਲ ਵੇਖਿਆ ਤਾਂ ਉਨ੍ਹਾਂ ਚੁੱਪਚਾਪ ਸਾਰਾ ਕੈਸ਼ ਲੁਟੇਰਿਆਂ ਹਵਾਲੇ ਕਰ ਦਿੱਤਾ। ਇਸ ਸਬੰਧੀ ਮੌਕੇ ‘ਤੇ ਪਹੁੰਚ ਕੇ ਵੇਖਿਆ ਤਾਂ ਦੁਕਾਨਦਾਰ ਵੱਲੋਂ ਸੌ ਨੰਬਰ ਤੇ ਥਾਣਾ ਸਿਟੀ ਪੁਲਿਸ ਦੇ ਲੈਂਡਲਾਈਨ ਨੰਬਰ ‘ਤੇ ਫੋਨ ਮਿਲਾਇਆ ਜਾ ਰਿਹਾ ਸੀ। ਕਾਫੀ ਜੱਦੋਜਹਿਦ ਤੋਂ ਬਾਅਦ ਥਾਣਾ ਸਿਟੀ ਦਾ ਨੰਬਰ ਮਿਲਿਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਤਫਤੀਸ਼ ਕੀਤੀ ਜਾ ਰਹੀ ਸੀ। ਇਸ ਮੌਕੇ ਦੁਕਾਨਦਾਰ ਸੰਜੀਵ ਚਾਵਲਾ ਅਤੇ ਰਿੰਕੂ ਚਾਵਲਾ ਨੇ ਦੱਸਿਆ ਕਿ ਸਵੇਰ ਦਾ ਸਮਾਂ ਹੋਣ ਕਾਰਨ ਕੈਸ਼ ਪਈ ਜਗ੍ਹਾ ਨਹੀਂ ਸੀ ਇਸ ਮੌਕੇ ਲੁਟੇਰੇ 1940 ਚਾਲੀ ਰੁਪਏ ਖੋਹ ਕੇ ਲੈ ਗਏ ਹਨ।ਜ਼ਿਕਰਯੋਗ ਹੈ ਕਿ ਇਨ੍ਹਾਂ ਦਿਨਾਂ ਵਿੱਚ ਫਿਰੋਜ਼ਪੁਰ ਦਾ ਲਗਪਗ ਬੱਚਾ ਬੱਚਾ ਨਾਜਾਇਜ਼ ਪਿਸਤੌਲਾਂ ਅਤੇ ਅਸਲਾ ਚੁੱਕੀ ਫਿਰਦਾ ਹੈ,ਪਰ ਥਾਣਾ ਸਿਟੀ ਪੁਲਿਸ ਵੱਲੋਂ ਮਾੜੇ ਅਨਸਰਾਂ ‘ਤੇ ਲਗਾਤਾਰ ਕੀਤੀ ਜਾ ਰਹੀ ਨਜ਼ਰੇ ਇਨਾਇਤ ਦੇ ਚੱਲਦਿਆਂ ਨਿੱਤ ਦਿਨ ਵਾਰਦਾਤਾਂ ਹੋ ਰਹੀਆਂ ਹਨ

 

 

 

Vinkmag ad
Share Our Daily Posts

News Desk

Read Previous

ਐੱਸਬੀਆਈ ‘ਚ ਅਸਿਸਟੈਂਟ ਮੈਨੇਜਰ ਸਮੇਤ ਇਨ੍ਹਾਂ ਪੋਸਟਾਂ ‘ਤੇ ਨਿਕਲੀ ਭਰਤੀ, ਏਨੀ ਤਰੀਕ ਤਕ ਕਰੋ ਅਪਲਾਈ

Read Next

ਪਟਿਆਲਾ ‘ਚ ਵੱਡੀ ਵਾਰਦਾਤ, ਹਰਿਆਣਾ ਨੰਬਰ ਦੀ ਕਾਰ ਨੂੰ ਰੋਕਣ ‘ਤੇ ਚਾਲਕ ਨੇ ASI ਨੂੰ ਕੁਚਲਿਆ, ਲੱਤ ਟੁੱਟੀ