Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪਟਿਆਲਾ ‘ਚ ਵੱਡੀ ਵਾਰਦਾਤ, ਹਰਿਆਣਾ ਨੰਬਰ ਦੀ ਕਾਰ ਨੂੰ ਰੋਕਣ ‘ਤੇ ਚਾਲਕ ਨੇ ASI ਨੂੰ ਕੁਚਲਿਆ, ਲੱਤ ਟੁੱਟੀ

ਪਟਿਆਲਾ : ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਅਧਿਕਾਰੀ ਜਿੱਥੇ ਸ਼ਹਿਰ ‘ਚ ਸੁਰੱਖਿਆ ਇੰਤਜ਼ਾਮ ਸਖ਼ਤ ਹੋਣ ਦੇ ਦਾਅਵੇ ਕਰ ਰਹੇ ਹਨ, ਉੱਥੇ ਮਾਡਲ ਟਾਊਨ ਪੁਲਿਸ ਚੌਕੀ ਦੇ ਅਧੀਨ ਆਉਂਦੇ ਲੀਲਾ ਭਵਨ ਇਲਾਕੇ ‘ਚ ਸ਼ੱਕੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕਰਨ ‘ਤੇ ਚਾਲਕ ਨੇ ਪੁਲਿਸ ਮੁਲਾਜ਼ਮ ਨੂੰ ਕੁਚਲ ਦਿੱਤਾ। ਟਾਇਰਾਂ ਦੇ ਤਲੇ ਕੁਚਲੇ ਜਾਣ ਕਾਰਨ ਮੁਲਾਜ਼ਮ ਦੀ ਇਕ ਲੱਤ ਟੁੱਟ ਗਈ ਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਗੰਭੀਰ ਜ਼ਖ਼ਮ ਹੋ ਗਏ।

ਘਟਨਾ ਸ਼ਨਿਚਰਵਾਰ ਨੂੰ ਕਰੀਬ ਇਕ ਵਜੇ ਹੋਈ, ਜਿਸ ਤੋਂ ਬਾਅਦ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਨਜ਼ਦੀਕੀ ਪ੍ਰਾਈਵੇਟ ਹਸਪਤਾਲ ‘ਚ ਲੈ ਗਏ। ਮੁਲਾਜ਼ਮ ਦੀ ਪਛਾਣ ਏਐੱਸਆਈ ਸੂਬਾ ਸਿੰਘ ਦੇ ਰੂਪ ‘ਚ ਹੋਈ ਹੈ, ਜਿਨ੍ਹਾਂ ਨਾਲ ਇਕ ਪੁਲਿਸ ਮੁਲਾਜ਼ਮ ਵੀ ਸੀ। ਘਟਨਾ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫਰਾਰ ਵੀ ਹੋ ਗਿਆ, ਜਿਸ ਨੂੰ ਦੇਰ ਸ਼ਾਮ ਤਕ ਪੁਲਿਸ ਟਰੇਸ ਨਹੀਂ ਕਰ ਪਾਈ ਸੀ। ਹਾਲਤ ਗੰਭੀਰ ਹੋਣ ‘ਤੇ ਸੂਬਾ ਸਿੰਘ ਨੂੰ ਹੋਰ ਸਰਕਾਰੀ ਹਸਪਤਾਲ ‘ਚ ਸ਼ਿਫਟ ਕਰ ਦਿੱਤਾ ਗਿਆ। ਮੌਕੇ ‘ਤੇ ਪੁੱਜੇ ਏਐੱਸਆਈ ਦਰਸ਼ਨ ਸਿੰਘ ਤੇ ਸਤਵੰਤ ਸਿੰਘ ਨੇ ਘਟਨਾ ਵਾਲੇ ਸਥਾਨ ਦੇ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਨੀ ਸ਼ੁਰੂ ਕਰ ਦਿੱਤੀ ਸੀ ਪਰ ਕੋਈ ਵੱਡਾ ਸੀਨੀਅਰ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ।

 

 

 

Vinkmag ad
Share Our Daily Posts

News Desk

Read Previous

15 ਅਗਸਤ ਦੇ ਸਖ਼ਤ ਸੁਰੱਖਿਆ ਪ੍ਰਬੰਧ ! ਦਿਨ-ਦਿਹਾੜੇ ਪਿਸਤੌਲ ਦੇ ਜ਼ੋਰ ‘ਤੇ ਲੁੱਟਿਆ ਕਰਿਆਨਾ ਸਟੋਰ ਮਾਲਕ

Read Next

75ਵੇਂ ਆਜ਼ਾਦੀ ਦਿਵਸ ਮੌਕੇ ਪਾਕਿ ਰੇਂਜਰਜ਼ ਨੇ ਬੀਐੱਸਐੱਫ ਨੂੰ ਮਠਿਆਈ ਦੇ ਕੇ ਦਿੱਤੀ ਮੁਬਾਰਾਬਾਦ