Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮਸ਼ਹੂਰ ਪੰਜਾਬੀ ਗਾਇਕ Rajveer Jawanda ਦੇ ਪਿਤਾ ਦੀ ਅਚਾਨਕ ਹੋਈ ਮੌਤ

ਜਗਰਾਉ : ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਪਿਤਾ ਸ੍ਰ. ਕਰਮ ਸਿੰਘ ਪੋਨਾ (ਰਿਟ. ਸਬ ਇੰਸਪੈਕਟਰ ਪੰਜਾਬ ਪੁਲਿਸ) ਸੰਖੇਪ ਜਿਹੀ ਬਿਮਾਰੀ ਕਾਰਨ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਕਰੀਬ 61ਕੁ ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਪੋਨਾ (ਜਗਰਾਉ) ਦੇ ਸਮਸ਼ਾਨਘਾਟ ਵਿਚ ਸੈਂਕੜੇ ਹੀ ਨਮ ਅੱਖਾਂ ਨਾਲ ਕੀਤਾ ਗਿਆ। ਇਸ ਮੌਕੇ ਗਾਇਕ ਰਾਜਵੀਰ ਜਵੰਦਾ ਅਤੇ ਸਮੂਹ ਜਵੰਦਾ ਪਰਿਵਾਰ ਨਾਲ ਡੀਆਈਜੀ ਸੁਰਜੀਤ ਸਿੰਘ, ਐਸਐਸਪੀ ਵਰਿੰਦਰ ਸਿੰਘ ਬਰਾੜ, ਗਾਇਕ ਵੀਤ ਬਲਜੀਤ, ਨਿਰਮਾਤਾ ਪਿੰਕੀ ਧਾਲੀਵਾਲ, ਸੁਖਵਿੰਦਰ ਸੁੱਖੀ, ਗੁਰਨਾਮ ਭੁੱਲਰ, ਸੁਨੰਦਾ ਸ਼ਰਮਾ, ਗਿੱਲ ਰੌਂਤਾ, ਐਸਡੀਐਮ ਮੋਹਾਲੀ ਬਲਜਿੰਦਰ ਸਿੰਘ ਢਿੱਲੋ, ਜਗਦੇਵ ਮਾਨ, ਰੀਡਰ ਅਮਰਿੰਦਰ ਸਿੰਘ, ਅਜੀਤਪਾਲ ਜੀਤੀ, ਜਸਵੀਰਪਾਲ ਜਸ ਰਿਕਾਰਡਜ, ਤਨਿਸ਼ਕ ਕੌਰ, ਤੇਜਵੰਤ ਕਿੱਟੂ ਲਾਲੀ ਖਾਨ, ਦਿਲਪ੍ਰੀਤ ਢਿੱਲੋ, ਹੈਪੀ ਰਾਏਕੋਟੀ, ਜੋਤੀ ਢਿੱਲੋ, ਕੈਸ਼ਟਰੈਕਸ਼, ਰਾਣਾ ਜਗਰਾਉ, ਆਦਿ ਸਮੇਤ ਹੋਰ ਵੱਖ ਵੱਖ ਖੇਤਰ ਦੀਆਂ ਸਖਸ਼ੀਅਤਾਂ ਵੱਲੋ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਕੈਬਨਿਟ ਮੰਤਰੀ ਓਪੀ ਸੋਨੀ ਨੇ ਲਹਿਰਾਇਆ ਤਿਰੰਗਾ, ਗਿਣਾਈ ਸਰਕਾਰ ਦੀਆਂ ਉਪਲਬਧੀਆਂ

Read Next

ਮੋਟਰਸਾਈਕਲ ਨੂੰ ਲੈ ਕੇ ਹੋਏ ਵਿਵਾਦ ‘ਚ ASI ਦੇ ਪੁੱਤਰ ਦਾ ਕੀਤਾ ਬੇਰਹਿਮੀ ਨਾਲ ਕਤਲ, ਦੂਜਾ ਸਾਥੀ ਜ਼ਖ਼ਮੀ