Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ, ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਅੰਮ੍ਰਿਤਸਰ : ਆਜ਼ਾਦੀ ਦਿਹਾੜੇ ‘ਤੇ ਅੰਮ੍ਰਿਤਸਰ ਗੁਰੂ ਨਾਨਕ ਸਟੇਡੀਅਮ ‘ਚ ਰਾਜ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ। ਇਸ ਮੌਕੇ 45 ਦੇ ਕਰੀਬ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਤੇ ਕੁਝ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਉਹ ਪਰੇਡ ਦਾ ਨਿਰੀਖਣ ਵੀ ਕਰਨਗੇ ਪਰ ਕੋਵਿਡ ਕਾਰਨ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ।

ਡੀਜੀਪੀ ਦਿਨਕਰ ਗੁਪਤਾ ਨੇ ਪਰੇਡ ਦੀ ਜਨਰਲ ਸਲਾਮੀ ਲਈ। ਗੁਰੂ ਨਾਨਕ ਸਟੇਡੀਅਮ ‘ਚ ਹੋ ਰਹੇ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਮੋਟਰਸਾਈਕਲ ਨੂੰ ਲੈ ਕੇ ਹੋਏ ਵਿਵਾਦ ‘ਚ ASI ਦੇ ਪੁੱਤਰ ਦਾ ਕੀਤਾ ਬੇਰਹਿਮੀ ਨਾਲ ਕਤਲ, ਦੂਜਾ ਸਾਥੀ ਜ਼ਖ਼ਮੀ

Read Next

ਅੰਮ੍ਰਿਤਸਰ ‘ਚ ਕਿਸਾਨਾਂ ਨੇ ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤਕ ਕੀਤਾ ਮਾਰਚ, ਕਿਹਾ- ਖੇਤੀ ਕਾਨੂੰਨ ਰੱਦ ਹੋਣ ਤਕ ਅੰਦੋਲਨ ਜਾਰੀ ਰਹੇਗਾ