Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਬਿੱਲ ਨਾ ਭਰਨ ‘ਤੇ ਬਿਜਲੀ ਕੁਨੈਕਸ਼ਨ ਕੱਟਣ ਗਏ ਵਿਭਾਗ ਦੇ ਮੁਲਾਜ਼ਮਾਂ ਨੂੰ ਬੇਰਹਿਮੀ ਨਾਲ ਕੁੱਟਿਆ

ਲੁਧਿਆਣਾ : ਪ੍ਰਤਾਪ ਸਿੰਘ ਵਾਲਾ ਇਲਾਕੇ ਵਿੱਚ ਬਿਜਲੀ ਦਾ ਕੁਨੈਕਸ਼ਨ ਕੱਟਣ ਗਏ ਵਿਭਾਗ ਦੇ ਮੁਲਾਜ਼ਮਾਂ ਉੱਪਰ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਥਾਣਾ ਪੀਏਯੂ ਦੀ ਪੁਲਿਸ ਨੇ ਸਹਾਇਕ ਕਾਰਜਕਾਰੀ ਇੰਜੀਨੀਅਰ ਅਗਰਨਗਰ ਯੂਨਿਟ ਨੰਬਰ 3 ਪੰਜਾਬ ਰਾਜ ਕਾਰਪੋਰੇਸ਼ਨ ਪਾਵਰਕਾਮ ਲਿਮਟਿਡ ਰਵਿੰਦਰਪਾਲ ਦੇ ਬਿਆਨਾਂ ਉਪਰ ਪਿੰਡ ਪ੍ਰਤਾਪ ਸਿੰਘ ਵਾਲਾ ਦੇ ਰਹਿਣ ਵਾਲੇ ਜੋਸ਼ੀ ਕੰਡਾ ਤੇ ਲਖਵੀਰ ਕੰਡਾ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਥਾਣਾ ਪੀਏਯੂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਖਪਤਕਾਰਾਂ ਵੱਲੋਂ ਬਿਜਲੀ ਦਾ ਬਿੱਲ ਨਾ ਭਰਨ ‘ਤੇ ਵਿਭਾਗ ਦੇ ਮੁਲਾਜ਼ਮ ਅਜੇ ਕੁਮਾਰ, ਚੰਦਰਸ਼ੇਖਰ, ਮਨੀ ਅਤੇ ਸੁਖਪ੍ਰੀਤ ਸਿੰਘ ਕੁਨੈਕਸ਼ਨ ਕੱਟਣ ਗਏ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਨੂੰ ਕੁਨੈਕਸ਼ਨ ਕੱਟਣ ਤੋਂ ਰੋਕਿਆ ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਤੇ ਸਰਕਾਰੀ ਡਿਊਟੀ ‘ਚ ਅੜਿਕਾ ਪਾਇਆ। ਇਸ ਮਾਮਲੇ ‘ਚ ਥਾਣਾ ਪੀਏਯੂ ਦੇ ਏਐੱਸਆਈ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਐਫਆਈਆਰ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਤਾਲਿਬਾਨ ਨੇ ਕਾਬੁਲ ਨੂੰ ਪਾ ਰੱਖਿਆ ਘੇਰਾ, ਹਰ ਰਸਤਾ ਹੈ ਬੰਦ, ਸ਼ਹਿਰ ‘ਚ ਦਾਖਲ ਹੋ ਚੁੱਕੇ ਹਨ ਲੜਾਕੇ

Read Next

ਅਫ਼ਗਾਨਿਸਤਾਨ ‘ਤੇ ਮੁੜ ਤਾਲਿਬਾਨ ਦਾ ਕਬਜ਼ਾ, ਅਸ਼ਰਫ ਗਨੀ ਤੇ ਕਈ ਵੱਡੇ ਲੀਡਰਾਂ ਨੇ ਦੇਸ਼ ਛੱਡਿਆ