Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕੈਨੇਡਾ ‘ਚ 30 ਸਤੰਬਰ ਨੂੰ ਹੋਣਗੀਆਂ ਚੋਣਾਂ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਐਲਾਨ

ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਐਤਵਾਰ ਨੂੰ ਦੇਸ਼ ਵਿਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਉਹ ਕੈਨੇਡਾ ਦੇ ਵਿਸ਼ਵ ਦੇ ਸਭ ਤੋਂ ਵੱਧ ਟੀਕਾਕਰਨ ਵਾਲੇ ਦੇਸ਼ਾਂ ਵਿਚੋਂ ਇਕ ਹੋਣ ਦਾ ਹਵਾਲਾ ਦੇ ਕੇ ਇਕ ਵਾਰ ਫਿਰ ਸੱਤਾ ‘ਚ ਵਾਪਸੀ ਦਾ ਯਤਨ ਕਰਨਗੇ। ਟਰੂਡੋ ਨੇ ਗਵਰਨਰ ਜਨਰਲ ਨਾਲ ਮੁਲਾਕਾਤ ਤੋਂ ਬਾਅਦ ਐਲਾਨ ਕੀਤਾ ਕਿ ਚੋਣਾਂ 20 ਸਤੰਬਰ ਨੂੰ ਹੋਣਗੀਆਂ।

ਗਵਰਨਰ ਜਨਰਲ ਰਸਮੀ ਅਹੁਦਾ ਹੁੰਦਾ ਹੈ ਜਿਹੜਾ ਦੇਸ਼ ਦੇ ਪ੍ਰਮੁੱਖ ਤੌਰ ‘ਤੇ ਬ੍ਰਿਟੇਨ ਦੀ ਮਹਾਰਾਣੀ ਐਲਿਜਾਬੈੱਥ-II ਦਾ ਨੁਮਾਇੰਦਾ ਹੁੰਦਾ ਹੈ, ਟਰੂਡੋ ਸੰਸਦ ‘ਚ ਵੱਧ ਤੋਂ ਵੱਧ ਸੀਟਾਂ ‘ਤੇ ਜਿੱਤ ਹਾਸਲ ਕਰਨਾ ਚਾਹੁਣਗੇ। ਉਨ੍ਹਾਂ ਦੀ ਲਿਬਰਲ ਪਾਰਟੀ ਦੋ ਸਾਲ ਪਹਿਲਾਂ ਘੱਟ ਬਹੁਮਤ ‘ਚ ਆ ਗਈ ਸੀ ਤੇ ਬਿੱਲ ਪਾਸ ਕਰਵਾਉਣ ਲਈ ਵਿਰੋਧੀ ਧਿਰ ‘ਤੇ ਨਿਰਭਰ ਸੀ।

ਕੈਨੇਡਾ ‘ਚ ਕੋਵਿਡ-19 ਦੀ ਨਵੀਂ ਲਹਿਰ ਦੌਰਾਨ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਹ ਲਹਿਰ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦਾ ਕਾਰਨ ਬਣ ਸਕਦੀ ਹੈ। ਟਰੂਡੋ ਪਹਿਲਾਂ ਵਾਂਗ ਦੇਸ਼ ਵਿਚ ਮਸ਼ਹੂਰ ਨਹੀਂ ਹਨ, ਪਰ ਉਨ੍ਹਾਂ ਦੀ ਸਰਕਾਰ ਜਿਸ ਤਰ੍ਹਾਂ ਨਾਲ ਮਹਾਮਾਰੀ ਨਾਲ ਨਜਿੱਠ ਰਹੀ ਹੈ, ਉਸ ਨੂੰ ਸਫ਼ਲ ਕਰਾਰ ਦਿੱਤਾ ਗਿਆ। ਕੈਨੇਡਾ ‘ਚ ਮੌਜੂਦ ਸਮੇਂ ਸਾਰੇ ਨਾਗਰਿਕਾਂ ਲਈ ਲੋੜੀਂਦੀ ਗਿਣਤੀ ‘ਚ ਟੀਕੇ ਹਨ।

 

 

Vinkmag ad
Share Our Daily Posts

News Desk

Read Previous

ਅਫ਼ਗਾਨਿਸਤਾਨ ‘ਤੇ ਮੁੜ ਤਾਲਿਬਾਨ ਦਾ ਕਬਜ਼ਾ, ਅਸ਼ਰਫ ਗਨੀ ਤੇ ਕਈ ਵੱਡੇ ਲੀਡਰਾਂ ਨੇ ਦੇਸ਼ ਛੱਡਿਆ

Read Next

ਜਲੰਧਰ ਕੈਂਟ ਹਲਕੇ ਤੋਂ ਸਾਬਕਾ ਵਿਧਾਇਕ ਬਰਾੜ ਅਕਾਲੀ ਦਲ ਬਾਦਲ ‘ਚ ਹੋਣਗੇ ਸ਼ਾਮਲ!