Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਲੁਧਿਆਣਾ ‘ਚ ਸਪੇਅਰ ਪਾਰਟਸ ਕਾਰੋਬਾਰੀ ਨੇ ਘਰ ‘ਚ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਪੁਲਿਸ ਮੌਕੇ ‘ਤੇ

ਲੁਧਿਆਣਾ : ਹੈਬੋਵਾਲ ਦੇ ਦੁਰਗਾਪੁਰੀ ਇਲਾਕੇ ‘ਚ ਇਕ ਕਾਰੋਬਾਰੀ ਨੇ ਆਪਣੇ ਹੀ ਘਰ ਵਿਚ ਖ਼ੁਦ ਨੂੰ ਗੋਲ਼ੀ ਮਾਰ ਕੇ ਆਤਮਹੱਤਿਆ ਕਰ ਲਈ। ਟਰੇਡਰ ਦੀ ਪਛਾਣ ਨੀਰਜ ਕਟਾਰੀਆ (40 ਸਾਲ) ਦੇ ਰੂਪ ‘ਚ ਹੋਈ ਹੈ। ਨੀਰਜ ਦੀ ਗਿੱਲ ਰੋਡ ‘ਤੇ ਸਪੇਅਰ ਪਾਰਟਸ ਦੀ ਦੁਕਾਨ ਸੀ। ਘਟਨਾ ਦੀ ਸੂਚਾ ਮਿਲਣ ‘ਤੇ ਏਡੀਸੀਪੀ ਰਵਿੰਦਰ ਕੌਰ ਸਰਾਂ ਤੇ ਹੈਬੋਵਾਲ ਥਾਣੇ ਦੇ ਐੱਸਐੱਚਓ ਮੌਕੇ ‘ਤੇ ਪਹੁੰਚ ਗਏ ਹਨ। ਮੁੱਢਲੀ ਜਾਂਚ ਵਿਚ ਆਤਮਹੱਤਿਆ ਕਰਨ ਦਾ ਕਾਰਨ ਪਤਾ ਨਹੀਂ ਚੱਲ ਸਕਿਆ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕਾਰੋਬਾਰੀ ਕੁਝ ਦਿਨਾਂ ਤੋਂ ਪਰੇਸ਼ਾਨੀ ਸੀ ਜਿਸ ਕਾਰਨ ਉਸ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਪੁਲਿਸ ਤੇ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ਜਾਂਚ ਲਈ ਪਹੁੰਚ ਗਈ ਹੈ।

ਆਸ-ਪਾਸ ਦੇ ਲੋਕਾਂ ਨੇ ਦਿੱਤੀ ਪੁਲਿਸ ਨੂੰ ਸੂਚਨਾ

ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਟਨਾ ਵਾਲੀ ਥਾਂ ‘ਤੇ ਜਮ੍ਹਾਂ ਹੋ ਗਏ। ਉਨ੍ਹਾਂ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਉਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਪਰਿਵਾਰ ਵਾਲਿਆਂ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਆਤਮਹੱਤਿਆ ਦੇ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਕਾਬਿਲੇਗ਼ੌਰ ਹੈ ਕਿ ਸ਼ਹਿਰ ਵਿਚ ਕੋਰੋਨਾ ਸੰਕਟ ਤੋਂ ਬਾਅਦ ਆਤਮਹੱਤਿਆ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।

Vinkmag ad
Share Our Daily Posts

News Desk

Read Previous

ਦੁਆਬਾ ਵਿਚ ਕਾਂਗਰਸ ਨੂੰ ਵੱਡਾ ਝਟਕਾ,ਜਲੰਧਰ ਕੈਂਟ ਤੋਂ ਸੀਨੀਅਰ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

Read Next

ਡੀਸੀ ਜਲੰਧਰ ਦੇ ਨਵੇਂ ਹੁਕਮ : ਜਿੰਮ, ਹੋਟਲ, ਰੈਸਟੋਰੈਂਟ 50 ਫੀਸਦ ਸਮੱਰਥਾ ਨਾਲ ਖੁੱਲ੍ਹਣਗੇ, ਸ਼ਹਿਰ ’ਚ ਐਂਟਰੀ ਲਈ ਕੋਵਿਡ ਨੈਗੇਟਿਵ ਰਿਪੋਰਟ ਜ਼ਰੂਰੀ