Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਅਫਗਾਨਿਸਤਾਨ ਤੋਂ ਆਇਆ ਸੰਦੇਸ਼ ; ਮੰਦਿਰ-ਗੁਰਦੁਆਰਿਆਂ ਦੀ ਸ਼ਰਨ ’ਚ ਹਿੰਦੂ ਤੇ ਸਿੱਖ, ਕੁਝ ਵੀ ਕਰ ਸਕਦੇ ਹਨ ਤਾਲਿਬਾਨ

ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੇ ਰਹਿਣ ਵਾਲੇ ਹਿੰਦੂ ਤੇ ਸਿੱਖਾਂ ਨੇ ਹੁਣ ਮੰਦਿਰਾਂ ਤੇ ਗੁਰਦੁਆਰਿਆਂ ਦੀ ਸ਼ਰਨ ਲਈ ਹੈ। ਉਹ ਬੁਰੀ ਤਰ੍ਹਾਂ ਸਹਿਮੇ ਹੋਏ ਹਨ। ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਅਫਗਾਨਿਸਤਾਨ ਦੇ ਸ਼ਯੋਰ ਸ਼ਹਿਰ ਵਿਚ ਰਹਿਣ ਵਾਲੇ ਜੋਗਿੰਦਰ ਸਿੰਘ, ਮੇਹਰ ਸਿੰਘ ਸਮੇਤ ਕਈ ਪਰਿਵਾਰ ਪਿਛਲੇ 7 ਦਿਨਾਂ ਤੋਂ ਗੁਰਦੁਆਰਾ ਮਨਸਾ ਸਿੰਘ ਵਿਚ ਸ਼ਰਨ ਲਏ ਹੋਏ ਹਨ। ਉੱਥੋਂ ਸਾਲ 2012 ਵਿਚ ਭਾਰਤ ਆਏ ਸ਼ਮੀ ਸਿੰਘ ਲੁਧਿਆਣਾ ਵਿਚ ਰਹਿੰਦੇ ਹਨ। ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣੇ ਦੋਸਤ ਜੋਗਿੰਦਰ ਸਿੰਘ ਤੇ ਮੇਹਰ ਸਿੰਘ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੈਦਾ ਹੋਏ ਖ਼ੌਫਨਾਕ ਹਾਲਾਤ ਦੀ ਦਾਸਤਾਂ ਸੁਣਾਈ।

ਸ਼ਮੀ ਸਿੰਘ ਨੇ ਦੱਸਿਆ ਕਿ ਜੋਗਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਬਾਹਰ ਪਹਿਲੇ ਅਫਗਾਨ ਫ਼ੌਜੀ ਤਾਇਨਾਤ ਸਨ ਪਰ ਜਿਵੇਂ ਹੀ ਤਾਲਿਬਾਨ ਨੇ ਕਬਜ਼ਾ ਕੀਤਾ, ਉਹ ਚਲੇ ਗਏ। ਹੁਣ ਕਿਸੇ ਵੀ ਸਮੇਂ ਤਾਲਿਬਾਨੀ ਹਮਲਾ ਕਰ ਸਕਦੇ ਹਨ। ਉਨ੍ਹਾਂ ਨੂੰ ਹੁਣ ਸਿਰਫ ਰੱਬ ਦਾ ਹੀ ਸਹਾਰਾ ਹੈ। ਉਨ੍ਹਾਂ ਨੇ ਦੱਸਿਆ ਕਿ ਅਫਗਾਨਿਸਤਾਨ ਵਿਚ ਹਿੰਦੂ ਤੇ ਸਿੱਖ ਪਰਿਵਾਰ ਮੰਦਿਰਾਂ ਤੇ ਗੁਰਦੁਆਰਿਆਂ ਵਿਚ ਰਹਿ ਰਹੇ ਹਨ। ਹਾਲਾਤ ਇਹ ਹਨ ਕਿ ਉਹ ਉੱਥੋਂ ਨਿਕਲ ਵੀ ਨਹੀਂ ਸਕਦੇ। ਸਾਰੇ ਲੋਕ ਬੁਰੀ ਤਰ੍ਹਾਂ ਡਰੇ ਹੋਏ ਹਨ ਤੇ ਉਨ੍ਹਾਂ ਨੂੰ ਉੱਥੇ ਮਦਦ ਦੀ ਲੋੜ ਹੈ।

Vinkmag ad
Share Our Daily Posts

News Desk

Read Previous

ਡੀਸੀ ਜਲੰਧਰ ਦੇ ਨਵੇਂ ਹੁਕਮ : ਜਿੰਮ, ਹੋਟਲ, ਰੈਸਟੋਰੈਂਟ 50 ਫੀਸਦ ਸਮੱਰਥਾ ਨਾਲ ਖੁੱਲ੍ਹਣਗੇ, ਸ਼ਹਿਰ ’ਚ ਐਂਟਰੀ ਲਈ ਕੋਵਿਡ ਨੈਗੇਟਿਵ ਰਿਪੋਰਟ ਜ਼ਰੂਰੀ

Read Next

ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਕੈਬਨਿਟ ਦੀ ਹਰੀ ਝੰਡੀ