Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਅਫ਼ਗਾਨਿਸਤਾਨ ‘ਚ 300 ਤੋਂ ਜ਼ਿਆਦਾ ਸਿੱਖ ਤੇ ਹਿੰਦੂ ਪਰਿਵਾਰਾਂ ਨੇ ਲਈ ਕਾਬੁਲ ਦੇ ਗੁਰਦੁਆਰੇ ‘ਚ ਸ਼ਰਨ, ਸਾਰੇ ਸੁਰੱਖਿਅਤ

ਅੰਮ੍ਰਿਤਸਰ, ਜੇਐਨਐਨ : ਅਫ਼ਗਾਨਿਸਤਾਨ ‘ਚ ਸੱਤਾ ਪਰਿਵਰਤਨ ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ‘ਚ ਵੀ ਲੋਕ ਚਿੰਤਤ ਹਨ। ਪੰਜਾਬ ਤੇ ਦਿੱਲੀ ਸਣੇ ਕਈ ਥਾਵਾਂ ਦੇ ਸਿੱਖ ਤੇ ਹਿੰਦੂ ਪਰਿਵਾਰ ਉੱਥੇ ਫਸ ਗਏ ਹਨ। ਉੱਥੇ 300 ਤੋਂ ਜ਼ਿਆਦਾ ਸਿੱਖ ਤੇ ਹਿੰਦੂ ਪਰਿਵਾਰਾਂ ਨੇ ਕਾਬੁਲ ਦੇ ਗੁਰਦੁਆਰੇ ‘ਚ ਸ਼ਰਨ ਲਈ ਹੈ। ਇਹ ਸਾਰੇ ਸੁਰੱਖਿਅਤ ਹਨ ਪਰ ਉੱਥੋਂ ਦੇ ਬਦਲੇ ਹਾਲਾਤ ਤੋਂ ਚਿੰਤਤ ਹਨ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਗੁਰਦੁਆਰਾਂ ਪ੍ਰਬੰਧਕਾਂ ਨਾਲ ਗੱਲ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅਫ਼ਗਾਨਿਸਤਾਨ ‘ਚ ਰਹਿਣ ਵਾਲੇ ਤਿੰਨ ਸੌ ਤੋਂ ਜ਼ਿਆਦਾ ਸਿੱਖ ਤੇ ਹਿੰਦੂ ਪਰਿਵਾਰਾਂ ਨੇ ਕਾਬੁਲ ਦੇ ਗੁਰਦੁਆਰੇ ‘ਚ ਸ਼ਰਨ ਲੈ ਕੇ ਰਹਿ ਰਹੇ ਹਨ। ਸਿਰਸਾ ਨੇ ਕਿਹਾ ਕਿ ਉਨ੍ਹਾਂ ਦੀ ਕਾਬੁਲ ਦੇ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨਾਲ ਗੱਲ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਗਜਨੀ ਤੇ ਜਲਾਲਾਬਾਦ ਤੋਂ ਲਗਪਗ 320 ਪਰਿਵਾਰ ਕਾਬੁਲ ਪਹੁੰਚੇ ਹਨ ਤੇ ਸਾਰੇ ਸੁਰੱਖਿਅਤ ਹਨ।

SGPC ਦਾ ਪੀੜਤ ਪਰਿਵਾਰਾਂ ਨਾਲ ਨਹੀਂ ਹੋ ਪਾ ਰਿਹਾ ਸੰਪਰਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਐਚਐਸ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਦੇ ਸਿੱਖ ਪਰਿਵਾਰਾਂ ਨਾਲ ਐਸਜੀਪੀਸੀ ਦਾ ਕੋਈ ਵੀ ਸੰਪਰਕ ਨਹੀਂ ਹੋ ਪਾਇਆ ਹੈ। ਜੇਕਰ ਉੱਥੋਂ ਸਿੱਖ ਪਰਿਵਾਰ ਭਾਰਤ ਆਉਂਦੇ ਹਨ ਤਾਂ ਉਨ੍ਹਾਂ ਦੇ ਰਹਿਣ ਸਹਿਣ ਲਈ ਐਸਜੀਪੀਸੀ ਨੇ ਆਪਣੀਆਂ ਸੰਸਥਾਵਾਂ ‘ਚ ਸਾਰੇ ਪ੍ਰਬੰਧ ਕਰ ਰੱਖੇ ਹਨ।

 

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਖੌਫਨਾਕ ਵਾਰਦਾਤ! ਮਾਮੀ ਨਾਲ ਸੀ ਨਾਜਾਇਜ਼ ਸਬੰਧ, ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਏ ਮਾਮੇ ਨੇ ਕੀਤੀ ਹੱਤਿਆ

Read Next

ਦੁੱਧ ਤੋਂ ਬਾਅਦ Bread ‘ਤੇ ਚਡ਼੍ਹਿਆ ਮਹਿੰਗਾਈ ਦਾ ਰੰਗ, ਜਲੰਧਰ ‘ਚ 5 ਰੁਪਏ ਵਧੇ ਭਾਅ