Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਘਰਿੰਡਾ ਪੁਲਿਸ ਵਲੋਂ 4 ਹੋਰ ਗਰਨੇਡ, 3 ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

ਅਜਨਾਲਾ – ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਵਲੋਂ ਪਿਸਟਲ ਅਤੇ ਹੈਂਡ ਗਰਨੇਡਾਂ ਸਮੇਤ ਕਾਬੂ ਦੋਵਾਂ ਵਿਅਕਤੀਆਂ ਕੋਲੋਂ ਪੁਲਿਸ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਬਟਾਲਾ ਦੇ ਪਿੰਡ ਸੁਚੇਤਗੜ੍ਹ ਤੋਂ ਚਾਰ ਹੋਰ ਗਰਨੇਡ, ਤਿੰਨ ਪਿਸਤੌਲ, 6 ਮੈਗਜੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਦੱਸ ਦੇਈਏ ਕਿ ਘਰਿੰਡਾ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ 15-16 ਅਗਸਤ ਦੀ ਦਰਮਿਆਨੀ ਰਾਤ ਨੂੰ ਅੰਮ੍ਰਿਤਸਰ ਵਾਸੀ ਸੈਮੀ ਅਤੇ ਅੰਮ੍ਰਿਤਪਾਲ ਸਿੰਘ ਕੋਲੋਂ 2 ਪਿਸਤੌਲ, 2 ਹੈਂਡ ਗਰਨੇਡ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ ਜਿਸ ਤੋਂ ਬਾਅਦ ਪੁਲਿਸ ਵਲੋਂ ਦੋਵਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ।

Vinkmag ad
Share Our Daily Posts

News Desk

Read Previous

ਦੁੱਧ ਤੋਂ ਬਾਅਦ Bread ‘ਤੇ ਚਡ਼੍ਹਿਆ ਮਹਿੰਗਾਈ ਦਾ ਰੰਗ, ਜਲੰਧਰ ‘ਚ 5 ਰੁਪਏ ਵਧੇ ਭਾਅ

Read Next

ਕੈਨੇਡਾ ਨੇ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਨਵੀਂ ਸਰਕਾਰ ਦੇ ਰੂਪ ‘ਚ ਮਾਨਤਾ ਦੇਣ ਤੋਂ ਕੀਤਾ ਇਨਕਾਰ