Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

19 ਤੋਂ 21 ਅਗਸਤ ਤਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੀ ਸੰਭਾਵਨਾ

ਲੁਧਿਆਣਾ : ਪੰਜਾਬ ’ਚ ਪਿਛਲੇ ਇਕ ਹਫ਼ਤੇ ਤੋਂ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਹਾਲਾਂਕਿ ਹੁਣ ਇਸ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ ਹੁਣ ਦੁਬਾਰਾ ਮੌਨਸੂਨ ਸਰਗਰਮ ਹੋ ਰਿਹਾ ਹੈ। ਬੁੱਧਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ। 19 ਤੋਂ 21 ਅਗਸਤ ਤਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀ ਦੋ ਦਿਨਾਂ ਤਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਧੁੱਪ ਰਹੀ, ਜਿਸ ਨਾਲ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਪਾਰ ਪਹੁੰਚ ਗਿਆ। ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਰਿਕਾਰਡ ਕੀਤਾ ਗਿਆ। ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਰਿਹਾ, ਜਿਹੜਾ ਸਾਧਾਰਨ ਤੋਂ ਦੋ ਡਿਗਰੀ ਜ਼ਿਆਦਾ ਸੀ। ਉੱਥੇ ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਿਹੜਾ ਸਾਧਾਰਨ ਤੋਂ ਚਾਰ ਡਿਗਰੀ ਜ਼ਿਆਦਾ ਸੀ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਰਿਹਾ, ਜਿਹੜਾ ਸਾਧਾਰਨ ਤੋਂ ਇਕ ਡਿਗਰੀ ਜ਼ਿਆਦਾ ਸੀ। ਇਸੇ ਤਰ੍ਹਾਂ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਰਿਕਾਰਡ ਕੀਤਾ ਗਿਆ, ਜਿਹੜਾ ਸਾਧਾਰਨ ਤੋਂ ਤਿੰਨ ਡਿਗਰੀ ਜ਼ਿਆਦਾ ਸੀ।

 

Vinkmag ad
Share Our Daily Posts

News Desk

Read Previous

ਕੈਨੇਡਾ ਨੇ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਨਵੀਂ ਸਰਕਾਰ ਦੇ ਰੂਪ ‘ਚ ਮਾਨਤਾ ਦੇਣ ਤੋਂ ਕੀਤਾ ਇਨਕਾਰ

Read Next

ਬੇਕਾਬੂ ਕਾਰ ਭਾਖ਼ੜਾ ਨਹਿਰ ‘ਚ ਡਿੱਗੀ, 2 ਰੁੜ੍ਹੇ, ਨਹਿਰ ਕਿਨਾਰੇ ਖੜ੍ਹੇ ਗੋਤਾਖੋਰਾਂ ਨੇ ਇਕ ਨੂੰ ਬਚਾਇਆ