Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਅਚਾਨਕ ਗੋਲੀ ਚੱਲਣ ਨਾਲ ਹੈੱਡ ਕਾਂਸਟੇਬਲ ਦੀ ਮੌਤ, ਅਸਲੇ ਦੀ ਕਰ ਰਿਹਾ ਸੀ ਸਫ਼ਾਈ

ਬਠਿੰਡਾ : ਪੁਲਿਸ ਲਾਈਨ ਵਿੱਚ ਸਥਿਤ ਅਸਲਾ ਬਰਾਂਚ ਵਿਚ ਅਸਲੇ ਦੀ ਸਫਾਈ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਡਿਊਟੀ’ਤੇ ਤਾਇਨਾਤ ਇਕ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ। ਹਾਦਸਾ ਮੰਗਲਵਾਰ ਸ਼ਾਮ ਕਰੀਬ ਛੇ ਵਜੇ ਵਾਪਰਿਆ। ਹੈੱਡਕਾਂਸਟੇਬਲ ਆਪਣੀ ਡਿਊਟੀ ਤੇ ਪੁਲਿਸ ਲਾਈਨ ਵਿਚ ਤਾਇਨਾਤ ਸੀ ਅਤੇ ਇੱਥੇ ਰੱਖੀ ਇਕ ਰਾਈਫਲ ਦੀ ਸਫ਼ਾਈ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਬਰਾਂਚ ਵਿਚ ਤੈਨਾਤ ਬਾਕੀ ਪੁਲਿਸ ਕਰਮਚਾਰੀਆਂ ਨੇ ਜ਼ਖ਼ਮੀ ਹਾਲਤ ਵਿਚ ਤੁਰੰਤ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਾਇਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ । ਮ੍ਰਿਤਕ ਹੈੱਡ ਕਾਂਸਟੇਬਲ ਦੀ ਪਛਾਣ ਹਰਜਿੰਦਰ ਸਿੰਘ ਦੇ ਵਜੋਂ ਹੋਈ ਹੈ । ਦੱਸਿਆ ਜਾਂਦਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪੁਲਿਸ ਅਸਲਾ ਬਰਾਂਚ ਵਿਚ ਤੈਨਾਤ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਵੀ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਗੋਲੀ ਅਚਾਨਕ ਚਲੀ ਜਾਪ ਰਹੀ ਹੈ, ਪਰ ਫਿਰ ਵੀ ਪੁਲਿਸ ਮਾਮਲੇ ਦੀ ਜਾਂਚ ਕਰੇਗੀ।

 

Vinkmag ad
Share Our Daily Posts

News Desk

Read Previous

ਬੇਕਾਬੂ ਕਾਰ ਭਾਖ਼ੜਾ ਨਹਿਰ ‘ਚ ਡਿੱਗੀ, 2 ਰੁੜ੍ਹੇ, ਨਹਿਰ ਕਿਨਾਰੇ ਖੜ੍ਹੇ ਗੋਤਾਖੋਰਾਂ ਨੇ ਇਕ ਨੂੰ ਬਚਾਇਆ

Read Next

ਸਕੂਟਰੀ ਸਵਾਰਾਂ ਨੇ ਦਿਨ-ਦਿਹਾੜੇ ਘਰ ਨੇੜਿਓਂ ਚੁੱਕੀ 6 ਸਾਲ ਦੀ ਬੱਚੀ, ਇਲਾਕੇ ‘ਚ ਦਹਿਸ਼ਤ, ਪੁਲਸ ਜਾਂਚ ‘ਚ ਜੁਟੀ