Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਪਲਾਸਟਿਕ ਸਟੋਰ ਨੂੰ ਲੱਗੀ ਭਿਆਨਕ ਅੱਗ, 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ

ਲੁਧਿਆਣਾ : ਫੀਲਡਗੰਜ ਸਥਿਤ ਕੂਚਾ ਨੰਬਰ 16 ਵਿਚ ਵੀਰਵਾਰ ਸਵੇਰੇ ਲਿਫਾਫਾ ਸਟੋਰ ’ਤੇ ਭਿਆਨਕ ਅੱਗ ਲੱਗਣ ਨਾਲ ਹਫਡ਼ਾ ਦਫਡ਼ੀ ਮਚ ਗਈ। ਦੁਕਾਨ ’ਤੇ ਪਏ ਪਲਾਸਟਿਕ ਦੇ ਲਿਫਾਫਿਆਂ ਕਾਰ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਗੁਆਂਢ ਦੇ ਲੋਕਾਂ ਨੇ ਤੁਰੰਤ ਮਾਮਲੇ ਦੀ ਸੂਚਨਾ ਦੁਕਾਨ ਮਾਲਕ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੇ ਥਾਣਾ ਡਿਵੀਜ਼ਨ 2 ਦੀ ਪੁਲਿਸ ਮੌਕੇ ’ਤੇ ਪਹੁੰਚੀ।

ਜਾਣਕਾਰੀ ਅਨੁਸਾਰ ਇਹ ਅੱਗ ਫੀਲਡਗੰਜ ਦੇ ਪ੍ਰਿੰਸ ਲਿਫਾਫਾ ਸਟੋਰ ਵਿੱਚ ਲੱਗੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਮੌਕੇ ‘ਤੇ 40 ਤੋਂ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਅੱਗ ਲੱਗਣ ਤੋਂ ਬਾਅਦ ਕਈ ਦੁਕਾਨਦਾਰਾਂ ਨੇ ਪੁਲਿਸ ਤੋਂ ਘਟਨਾ ਦੇ ਕਾਰਨਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਦੁਕਾਨ ਦੇ ਮਾਲਕ ਪ੍ਰਿੰਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਫੋਨ ਕੀਤਾ ਅਤੇ ਦੁਕਾਨ ਵਿੱਚ ਲੱਗੀ ਅੱਗ ਬਾਰੇ ਦੱਸਿਆ। ਇਸ ‘ਤੇ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੇਰ ਰਾਤ ਪੁਰਾਣੇ ਕਚਾਰੀ ਚੌਕ ਵਿੱਚ ਝਾੜੀਆਂ ਵਿੱਚ ਭਿਆਨਕ ਅੱਗ ਲੱਗ ਗਈ ਸੀ। ਫਾਇਰ ਬ੍ਰਿਗੇਡ ਦੀ ਟੀਮ ਨੇ ਵਾਹਨ ਦੀ ਮਦਦ ਨਾਲ ਇਸ ‘ਤੇ ਕਾਬੂ ਪਾਇਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਯੂਨੀਵਰਸਿਟੀ ਲਈ ਪਰੇਸ਼ਾਨੀ ਬਣੇ 63 ਸਹਾਇਕ ਪ੍ਰੋਫੈਸਰ! ਸਾਢੇ ਚਾਰ ਸਾਲ ਤੋਂ ਚੱਲ ਰਹੀ ਜਾਂਚ, ਅੱਜ ਵੀ ਅਧਵਿਚਕਾਰ

Read Next

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੀਤਾ ਗ੍ਰਿਫ਼ਤਾਰ