Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਤੇ ਇੱਕ ਹੋਰ ਐਫਆਈਆਰ ਦੇ ਸੰਬੰਧ ਵਿੱਚ, ਜਿਸਦੀ ਸਮਗਰੀ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਆਪਣੇ ਆਪ ਰਾਤ 8 ਵਜੇ ਬਿਓਰੋ ਦੇ ਦਫਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।

ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਉਸਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਸਦੀ ਗ੍ਰਿਫਤਾਰੀ ਤੋਂ ਬਾਅਦ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਵੇਰਵੇ ਕੱਲ੍ਹ ਸਾਂਝੇ ਕੀਤੇ ਜਾ ਸਕਦੇ ਹਨ।

Vinkmag ad
Share Our Daily Posts

News Desk

Read Previous

ਪਲਾਸਟਿਕ ਸਟੋਰ ਨੂੰ ਲੱਗੀ ਭਿਆਨਕ ਅੱਗ, 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ

Read Next

ਸਰਕਾਰੀ ਰਜਿੰਦਰਾ ਹਸਪਤਾਲ ’ਚ ਮੋਟਰਸਾਇਕਲ ਨੂੰ ਲੱਗੀ ਅੱਗ, ਜਾਨੀ ਨੁਕਸਾਨ ਹੋਣੋ ਟੱਲਿਆ