Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਸਰਕਾਰੀ ਰਜਿੰਦਰਾ ਹਸਪਤਾਲ ’ਚ ਮੋਟਰਸਾਇਕਲ ਨੂੰ ਲੱਗੀ ਅੱਗ, ਜਾਨੀ ਨੁਕਸਾਨ ਹੋਣੋ ਟੱਲਿਆ

ਪਟਿਆਲਾ : ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਮੋਟਰਸਾਈਕਲ ਦੀ ਕਿੱਕ ਮਾਰਨ ਲੱਗੇ ਨੌਜਵਾਨ ਦੇ ਮੋਟਰਸਾਈਕਲ ’ਚ ਇਲੈਕਟ੍ਰਿਕ ਸ਼ਾਰਟ ਹੋਣ ਕਾਰਨ ਅੱਗ ਲੱਗ ਗਈ। ਇਸ ਮੌਕੇ ਮੌਜੂਦ ਲੋਕਾਂ ਨੇ ਤੁਰੰਤ ਪਾਣੀ ਦੀਆਂ ਬਾਲਟੀਆਂ ਤੇ ਅੱਗ ਬੁਝਾਊ ਸਿਲੰਡਰਾਂ ਨਾਲ ਮੁਸ਼ਕਲ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਮੋਟਰਸਾਇਕਲ ਬੁਰੀ ਤਰ੍ਹਾਂ ਜਲ ਕੇ ਤਬਾਹ ਗਿਆ ਸੀ। ਪ੍ਰੰਤੂ ਜਾਨੀ ਨੁਕਸਾਨ ਹੋਣੋਂ ਟੱਲ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਚੌਂਕੀ ਇੰਚਾਰਜ ਜਪਨਾਮ ਸਿੰਘ ਵਿਰਕ ਨੇ ਦੱਸਿਆ ਕਿ ਸਵਾ ਬਾਰਾਂ ਵੱਜੇ ਦੇ ਕਰੀਬ ਐਮਰਜੈਂਸੀ ਨਾਲ ਲੱਗਦੇ ਵਾਰਡ ਦੇ ਬਾਹਰ ਇੱਕ ਵਿਦਿਆਰਥੀ ਵਲੋਂ ਬਾਈਕ ਖੜਾ ਕੀਤਾ ਗਿਆ ਸੀ। ਜਦੋਂ ਵਿਦਿਆਰਥੀ ਆਪਣਾ ਮੋਟਰਸਾਇਕਲ ਸਟਾਰਟ ਕਰਨ ਲੱਗਾ ਤਾਂ ਇਸ ਦੌਰਾਨ ਉਸ ਦਾ ਮੋਟਰਸਾਇਕਲ ਸ਼ਾਰਟ ਹੋਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਉਥੇ ਭਾਜੜ ਮੱਚ ਗਈ ਤੇ ਤੁਰੰਤ ਪਾਣੀ ਦੀਆਂ ਬਾਲਟੀਆਂ ਤੇ ਅੱਗ ਬੁਝਾਊ ਸਿਲੰਡਰਾਂ ਨਾਲ ਲੋਕਾਂ ਨੇ ਅੱਗ ਤੇ ਕਾਬੂ ਪਾਇਆ। ਪਰ ਉਦੋਂ ਤੱਕ ਮੋਟਰਸਾਇਕਲ ਬੂੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਜਦੋਂ ਉਨ੍ਹਾਂ ਨੇ ਵਿਦਿਆਰਥੀ ਤੋਂ ਪੁੱਛਗਿੱਛ ਵੀ ਕਰਨੀ ਚਾਹੀ ਪਰ ਵਿਦਿਆਰਥੀ ਬਿਨ੍ਹਾਂ ਕੋਈ ਜਾਣਕਾਰੀ ਦਿੱਤੇ ਉਥੋਂ ਚੱਲਾ ਗਿਆ। ਫਿ਼ਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੀਤਾ ਗ੍ਰਿਫ਼ਤਾਰ

Read Next

ਬਰਨਾਲਾ ਪੁਲਿਸ ਨੇ ਗੈਂਗਸਟਰ ਰਾਜੀਵ ਰਾਜਾ ਦਾ ਲਿਆ ਪ੍ਰੋਟੈਕਸ਼ਨ ਵਾਰੰਟ, ਮੈਡੀਕਲ ਲਈ ਸਿਵਲ ਹਸਪਤਾਲ ਪੁੱਜਾ