Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਬਰਨਾਲਾ ਪੁਲਿਸ ਨੇ ਗੈਂਗਸਟਰ ਰਾਜੀਵ ਰਾਜਾ ਦਾ ਲਿਆ ਪ੍ਰੋਟੈਕਸ਼ਨ ਵਾਰੰਟ, ਮੈਡੀਕਲ ਲਈ ਸਿਵਲ ਹਸਪਤਾਲ ਪੁੱਜਾ

ਬਰਨਾਲਾ : ਬਰਨਾਲਾ ਪੁਲਿਸ ਨੇ ਥਾਣਾ ਧਨੌਲਾ ਅਧੀਨ ਇੱਕ ਮਾਮਲੇ ‘ਚ ਨਾਮਜ਼ਦ ਗੈਂਗਸਟਰ ਰਾਜੀਵ ਰਾਜਾ ਨੂੰ ਪਟਿਆਲਾ ਜੇਲ੍ਹ ਚੋਂ ਪ੍ਰੋਡਕਸ਼ਨ ਵਰੰਟ ਤੇ ਬੁੱਧਵਾਰ ਦੇਰ ਸ਼ਾਮ ਲਿਆਂਦਾ ਹੈ। ਵੀਰਵਾਰ ਨੂੰ ਸਿਵਲ ਹਸਪਤਾਲ ਬਰਨਾਲਾ ਪੁਲਿਸ ਛਾਉਣੀ ‘ਚ ਤਬਦੀਲ ਹੋਣ ‘ਤੇ ਜਾਣਕਾਰੀ ਮਿਲੀ ਕਿ ਥਾਣਾ ਧਨੌਲਾ ਚ ਦਰਜ ਇਕ ਮੁਕੱਦਮੇ ਚ ਨਾਮਜ਼ਦ ਗੈਂਗਸਟਰ ਰਾਜੀਵ ਰਾਜਾ ਨੂੰ ਪਟਿਆਲਾ ਜੇਲ੍ਹ ਚੋਂ 18 ਅਗਸਤ ਦੇਰ ਸ਼ਾਮ ਪੋ੍ਰਟੈਕਸ਼ਨ ਵਾਰੰਟ ‘ਤੇ 21 ਅਗਸਤ ਤੱਕ ਸੀਆਈਏ ਸਟਾਫ ਬਰਨਾਲਾ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ‘ਚ ਲਿਆਂਦਾ ਗਿਆ ਹੈ । ਸਿਵਲ ਹਸਪਤਾਲ ਵਿੱਚ ਡੀਐਸਪੀ ਬਲਜੀਤ ਸਿੰਘ ਬਰਾੜ ਤਪਾ ਥਾਣਾ ਤਪਾ ਦੇ ਮੁਖੀ ਜਗਜੀਤ ਸਿੰਘ ਘੁੰਮਣ ਥਾਣਾ ਸਿਟੀ ਇੱਕ ਦੇ ਮੁਖੀ ਲਖਵਿੰਦਰ ਸਿੰਘ ਤੋਂ ਇਲਾਵਾ ਸੀਆਈਏ ਸਟਾਫ਼ ਹਾਜ਼ਰ ਸੀ।

Vinkmag ad
Share Our Daily Posts

News Desk

Read Previous

ਸਰਕਾਰੀ ਰਜਿੰਦਰਾ ਹਸਪਤਾਲ ’ਚ ਮੋਟਰਸਾਇਕਲ ਨੂੰ ਲੱਗੀ ਅੱਗ, ਜਾਨੀ ਨੁਕਸਾਨ ਹੋਣੋ ਟੱਲਿਆ

Read Next

ਆਪ ਆਗੂੂ ਗੁਰਦੇਵ ਸਿੰਘ ਸੰਧੂ ਸਮੇਤ ਪੰਜ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਜਾਣੋ ਪੂਰਾ ਮਾਮਲਾ