Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਵਕੀਲ ਦੀ ਫੇਸਬੁਕ ਆਈਡੀ ਹੈਕ ਕਰ ਕੇ ਰਿਸ਼ਤੇਦਾਰਾਂ ਕੋਲੋਂ ਵਸੂਲੇ 1.50 ਲੱਖ

ਅੰਮਿ੍ਤਸਰ : ਰਾਮਬਾਗ਼ ਥਾਣੇ ਦੀ ਪੁਲਿਸ ਨੇ ਵਕੀਲ ਮੋਹਿਤ ਸੋਨੂੰ ਦੀ ਫੇਸਬੁਕ ਹੈਕ ਕਰ ਉਸ ਦੇ ਰਿਸ਼ਤੇਦਾਰਾਂ ਤੇ ਕਰੀਬੀਆਂ ਕੋਲੋਂ 1.50 ਲੱਖ ਰੁਪਏ ਵਸੂਲਣ ਦੇ ਇਲਜ਼ਾਮ ਵਿਚ ਅਣਪਛਾਤੇ ਹੈਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਾਬਈਰ ਸੈਲ ਦੇ ਇੰਸਪੈਕਟਰ ਜਗਦੀਸ਼ ਰਾਜ ਨੇ ਦੱਸਿਆ ਕਿ ਠੱਗੀ ਮਾਰਨ ਵਾਲੇ ਮੁਲਜ਼ਮਾਂ ਦੇ ਬਾਰੇ ਵਿਚ ਪਤਾ ਲਗਾਇਆ ਜਾ ਰਿਹਾ ਹੈ।

ਸ਼ਿਵਾਲਾ ਮੰਦਰ ਦੇ ਕੋਲ ਰਹਿਣ ਵਾਲੇ ਵਕੀਲ ਮੋਹਿਤ ਸੋਨੂੰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਨੇ ਉਨ੍ਹਾਂ ਦੀ ਫੇਸਬੁਕ ਆਈਡੀ ਹੈਕ ਕਰ ਲਈ। ਇਸ ਵਿਚ ਉਨ੍ਹਾਂ ਨੂੰ ਆਪਣੇ ਰਿਸ਼ਤੇਦਾਰਾਂ ਤੇ ਕਰੀਬੀਆਂ ਕੋਲੋਂ ਪਤਾ ਲਗਿਆ ਕਿ ਉਨ੍ਹਾਂ (ਮੋਹਿਤ) ਦੇ ਨਾਂ ‘ਤੇ ਉਨ੍ਹਾਂ ਕੋਲੋਂ ਕੱੁਲ 1.50 ਲੱਖ ਰੁਪਏ ਵਸੂਲ ਕਰ ਲਏ ਹਨ। ਅਣਪਛਾਤੇ ਹੈਕਰਾਂ ਨੇ ਮੋਹਿਤ ਦੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਉਹ (ਮੋਹਿਤ) ਬਹੁਤ ਮੁਸ਼ਕਲ ਵਿਚ ਹਨ ਤੇ ਉਨ੍ਹਾਂ ਨੂੰ ਪੈਸਿਆਂ ਦੀ ਜ਼ਰੂਰਤ ਹੈ। ਇਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਵੱਖ-ਵੱਖ ਬੈਂਕ ਖਾਤਿਆਂ ਤੋਂ ਮੁਲਜ਼ਮਾਂ ਦੇ ਬੈਂਕ ਖਾਤਿਆਂ ਵਿਚ ਉਕਤ ਰਾਸ਼ੀ ਨੂੰ ਪਾ ਦਿੱਤਾ। ਜਦੋਂ ਕਿਸੇ ਰਿਸ਼ਤੇਦਾਰ ਨੇ ਮੋਹਿਤ ਨੂੰ ਇਸ ਸਬੰਧ ਵਿਚ ਜਾਣਕਾਰੀ ਦਿੱਤੀ ਤਾਂ ਸਾਰਾ ਮਾਮਲਾ ਖੁੱਲ੍ਹ ਗਿਆ।

 

Vinkmag ad
Share Our Daily Posts

News Desk

Read Previous

ਸਾਬਕਾ ਮੰਤਰੀ ਅਨਿਲ ਜੋਸ਼ੀ,ਭਾਜਪਾ ਆਗੂ ਹਰਪਾਲ ਭੁੱਲਰ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

Read Next

ਭਾਰਤ-ਪਾਕਿ ਸਰਹੱਦ ਨੇੜਿਓਂ ਫੜੀ 40 ਕਿੱਲੋ ਹੈਰੋਇਨ ਤੇ ਅਫੀਮ, BSF ਵੱਲੋਂ ਫਾਇਰਿੰਗ ਤੋਂ ਬਾਅਦ ਭੱਜੇ ਤਸਕਰ