Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਲੰਧਰ ਤੋਂ ਬਾਹਰ ਜਾਣ ਵਾਲੇ ਇਕ ਵਾਰ ਜ਼ਰੂਰ ਪੜ੍ਹਨ ਇਹ ਖ਼ਬਰ, ਅੱਜ ਵੀ ਹਾਈਵੇ ਤੇ ਰੇਲਵੇ ਟ੍ਰੈਕ ‘ਤੇ ਧਰਨੇ ‘ਤੇ ਬੈਠੇ ਹਨ ਕਿਸਾਨ, ਰੂਟ ਕੀਤਾ ਡਾਇਵਰਟ

ਜਲੰਧਰ : ਗੰਨੇ ਦਾ ਰੇਟ ਵਧਾਉਣ ਅਤੇ ਗੰਨੇ ਦੇ ਪਿਛਲੇ ਪੈਂਡਿੰਗ ਬਕਾਏ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਧੰਨੋਵਾਲੀ ਫਾਟਕ ਦੇ ਸਾਹਮਣੇ ਨੈਸ਼ਨਲ ਹਾਈਵੇਅ ’ਤੇ ਅਣਮਿਥੇ ਸਮੇਂ ਲਈ ਧਰਨਾ ਲਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਸ਼ਹਿਰ ’ਚ ਟਰੈਫਿਕ ’ਤੇ ਪ੍ਰਭਾਵ ਪੈ ਰਿਹਾ ਹੈ।

ਟਰੈਫਿਕ ਪ੍ਰਭਾਵ ਨੂੰ ਘੱਟ ਕਰਨ ਲਈ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਨਵੇਂ ਰੂਟ ਬਣਾਏ ਗਏ ਹਨ, ਜਿੱਥੋਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਭਾਰਤ-ਪਾਕਿ ਸਰਹੱਦ ਨੇੜਿਓਂ ਫੜੀ 40 ਕਿੱਲੋ ਹੈਰੋਇਨ ਤੇ ਅਫੀਮ, BSF ਵੱਲੋਂ ਫਾਇਰਿੰਗ ਤੋਂ ਬਾਅਦ ਭੱਜੇ ਤਸਕਰ

Read Next

ਕੋਰੋਨਾ ਕਾਰਨ ਡੇਢ ਸਾਲ ਬੰਦ ਰਹਿਣ ਤੋਂ ਬਾਅਦ 28 ਅਗਸਤ ਨੂੰ ਖੁੱਲ੍ਹੇਗਾ ਜੱਲ੍ਹਿਆਂਵਾਲਾ ਬਾਗ਼