Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੋਰੋਨਾ ਕਾਰਨ ਡੇਢ ਸਾਲ ਬੰਦ ਰਹਿਣ ਤੋਂ ਬਾਅਦ 28 ਅਗਸਤ ਨੂੰ ਖੁੱਲ੍ਹੇਗਾ ਜੱਲ੍ਹਿਆਂਵਾਲਾ ਬਾਗ਼

ਅੰਮ੍ਰਿਤਸਰ : ਲਗਪਗ ਡੇਢ ਸਾਲ ਤਕ ਬੰਦ ਰਹਿਣ ਤੋਂ ਬਾਅਦ ਆਖਰਕਾਰ 28 ਅਗਸਤ ਨੂੰ ਜੱਲ੍ਹਿਆਂਵਾਲਾ ਬਾਗ ਦੇ ਦਰਵਾਜ਼ੇ ਆਮ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਨਲਾਈਨ ਇਸ ਦਾ ਉਦਘਾਟਨ ਕਰਨਗੇ। ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤਿਆਰੀਆਂ ਵਿਚ ਡਟ ਗਏ ਹਨ।

ਸ਼ੁੱਕਰਵਾਰ ਨੂੰ ਵੀ ਨਿਗਮ ਕਮਿਸ਼ਨਰ ਐੱਮਐੱਸ ਜੱਗੀ, ਐਡੀਸ਼ਨਲ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਹੋਰ ਅਧਿਕਾਰੀ ਜੱਲ੍ਹਿਆਂਵਾਲਾ ਬਾਗ ਦਾ ਦੌਰਾ ਕਰਨ ਪਹੁੰਚੇ। ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪ੍ਰੈੱਸ ਕਾਨਫਰੰਸ ਦੌੋਰਾਨ ਦੱਸਿਆ ਕਿ ਬਾਗ ਦੀ ਸੁੰਦਰਤਾ ਨੂੰ ਚਾਰ ਚੰਦ ਲਗਾਏ ਗਏ ਹਨ। 20 ਕਰੋੜ ਦੀ ਲਾਗਤ ਨਾਲ ਜੱਲ੍ਹਿਆਂਵਾਲਾ ਬਾਗ ਦੀ ਮੁਰੰਮਤ ਕੀਤੀ ਗਈ ਹੈ। ਇਸ ਵਿਚ ਲਾਈਟ ਐਂਡ ਸਾਊਂਡ, ਇਕ ਡਿਜੀਟਲ ਡਾਕੂਮੈਂਟਰੀ ਤਿਆਰ ਕੀਤੀ ਗਈ ਹੈ ਜਿੱਥੇ 80 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ ਤਾਂ ਕਿ ਜੱਲ੍ਹਿਆਂਵਾਲਾ ਬਾਗ ਕਾਂਡ ਬਾਰੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਮਿਲ ਸਕੇ। ਇਸੇ ਤਰ੍ਹਾਂ ਸ਼ਹੀਦੀ ਖੂਹ ਦੀ ਵੀ ਮੁਰੰਮਤ ਕੀਤੀ ਗਈ ਹੈ। ਖੂਹ ਦੇ ਆਲੇ-ਦੁਆਲੇ ਗੈਲਰੀ ਬਣਾਈ ਗਈ ਹੈ ਜਿਸ ’ਚ ਖੂਹ ਦੀ ਡੰੂਘੀ ਨੂੰ ਦੇਖਿਆ ਜਾ ਸਕਦਾ ਹੈ। ਸਾਰੀਆਂ ਗੈਲਰੀਆਂ ਨੂੰ ਪੂਰੀ ਤਰ੍ਹਾਂ ਏਸੀ ਕਰ ਦਿੱਤਾ ਗਿਆ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਮੌਸਮ ਵਿਚ ਆਉਣ ਵਾਲੇ ਸੈਲਾਨੀਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਇਸ ਤੋਂ ਇਲਾਵਾ ਗੋਲੀਆਂ ਦੇ ਨਿਸ਼ਾਨ ਦਾ ਖਾਸ ਧਿਆਨ ਰੱਖਿਆ ਗਿਆ ਹੈ। ਜਿਸ ਕੰਧ ’ਤੇ ਗੋਲੀਆਂ ਦੇ ਨਿਸ਼ਾਨ ਲੱਗੇ ਸਨ, ਉਨ੍ਹਾਂ ਨੂੰ ਸੁਰੱਖਿਅਤ ਕੀਤਾ ਗਿਆ ਹੈ ਤਾਂ ਕਿ ਆਉਣ ਵਾਲੇ ਕਈ ਸੌ ਸਾਲਾਂ ਤਕ ਵੀ ਇਨ੍ਹਾਂ ਯਾਦਗਾਰਾਂ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ। ਜਿਸ ਗਲੀ ਰਾਹੀਂ ਅੰਗਰੇਜ਼ ਅੰਦਰ ਵਡ਼ੇ ਸਨ, ਉਥੇ ਸ਼ਹੀਦਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

 

Vinkmag ad
Share Our Daily Posts

News Desk

Read Previous

ਜਲੰਧਰ ਤੋਂ ਬਾਹਰ ਜਾਣ ਵਾਲੇ ਇਕ ਵਾਰ ਜ਼ਰੂਰ ਪੜ੍ਹਨ ਇਹ ਖ਼ਬਰ, ਅੱਜ ਵੀ ਹਾਈਵੇ ਤੇ ਰੇਲਵੇ ਟ੍ਰੈਕ ‘ਤੇ ਧਰਨੇ ‘ਤੇ ਬੈਠੇ ਹਨ ਕਿਸਾਨ, ਰੂਟ ਕੀਤਾ ਡਾਇਵਰਟ

Read Next

ਜਲੰਧਰ ਬਣਿਆ ਪੰਜਾਬ ਦਾ ਸਿੰਘੂ ਬਾਰਡਰ, ਰੇਲਵੇ ਟ੍ਰੈਕ ’ਤੇ ਬੈਠੇ ਕਿਸਾਨ, ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਬਲਾਕ