Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੰਜਾਬ ’ਚ ਮੁਫ਼ਤ ਬੱਸ ਸੇਵਾ ਬਣੀ ਔਰਤਾਂ ਲਈ ਮੁਸੀਬਤ, ‘ਆਧਾਰ ਕਾਰਡ’ ਕਹਿ ਕੇ ਬੁਲਾ ਰਹੇ ਰੋਡਵੇਜ਼ ਕੰਡਕਟਰ

ਜਲੰਧਰ, ਜੇਐੱਨਐੱਨ : ਪੰਜਾਬ ਰੋਡਵੇਜ਼, ਪਨਬਸ ਤੇ ਪੇਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਮੁਲਾਜ਼ਮਾਂ ਨੇ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਸਰਕਾਰੀ ਬੱਸਾਂ ’ਚ ਮੁਫਤ ਯਾਤਰਾ ਕਰਨ ਵਾਲੀਆਂ ਔਰਤਾਂ ਨੂੰ ‘ਆਧਾਰ ਕਾਰਡ’ ਦੇ ਨਾਂ ਨਾਲ ਬੁਲਾਉਣਾ ਸ਼ੁਰੂ ਕਰ ਦਿੱਤੀ ਹੈ। ਸਰਵਜਨਿਕ ਤੌਕ ’ਤੇ ਕੰਡਕਟਰ ਉੱਚੀ ਆਵਾਜ਼ ’ਚ ਔਰਤਾਂ ਨੂੰ ਆਧਾਰ ਕਾਰਡ ਕਹਿ ਕੇ ਬੱਸ ਤੋਂ ਥੱਲੇ ਉਤਰਨ ਲਈ ਵੀ ਕਹਿ ਦਿੰਦੇ ਹਨ।

ਪੰਜਾਬ ਸਰਕਾਰ ਵੱਲੋ 1 ਅਪ੍ਰੈਲ 2021 ਤੋਂ ਸੂਬੇ ਦੀਆਂ ਔਰਤਾਂ ਲਈ ਪੰਜਾਬ ਖੇਤਰ ’ਚ ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਫ੍ਰੀ ਯਾਤਰਾ ਸੁਵਿਧਾ ਉਪਲਬਧ ਕਰਵਾਈ ਗਈ ਹੈ। ਫ੍ਰੀ ਯਾਤਰਾ ਸੁਵਿਧਾ ਦਾ ਲਾਭ ਲੈਣ ਲਈ ਸਬੰਧਿਤ ਔਰਤ ਯਾਤਰੀ ਨੂੰ ਆਧਾਰ ਕਾਰਡ ਜਾਂ ਹੋਰ ਸਰਕਾਰੀ ਪਛਾਣ ਪੱਤਰ ਦਿਖਾਉਣਾ ਪੈਂਦਾ ਹੈ। ਸਬੰਧਿਤ ਬੱਸ ਕੰਡਕਟਰ ਨੂੰ ਉਕਤ ਪਛਾਣ ਪੱਤਰ ਦੀ ਐਂਟਰੀ ਆਪਣੇ ਰਿਕਾਰਡ ’ਚ ਕਰਨੀ ਪੈਂਦੀ ਹੈ, ਜਿਸ ਨੂੰ ਉਹ ਬੋਝ ਸਮਝਦੇ ਹਨ।

ਜਲੰਧਰ ਦੇ ਸ਼ਹੀਦ ਏ ਆਜ਼ਮ ਭਾਗਤ ਸਿੰਘ ਇੰਟਰ ਬੱਸ ਟਰਮਿਨਲ ’ਤੇ ਮੋਗਾ ਦੀ ਰਹਿਣ ਵਾਲੀ ਦਿਲਪ੍ਰੀਤ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੇ ਤਾਂ ਕਦੀ ਵੀ ਬਸਾਂ ’ਚ ਫ੍ਰੀ ਯਾਤਰਾ ਮੰਗੀ ਹੀ ਨਹੀਂ ਸੀ। ਪੰਜਾਬ ਸਰਕਾਰ ਨੇ ਖੁਦ ਇਹ ਸੁਵਿਧਾ ਦਿੱਤੀ ਹੈ, ਪਰ ਇਸ ਸੁਵਿਧਾ ਦੇ ਨਾਂ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਸਰਵਜਨਿਕ ਤੌਰ ’ਤੇ ਔਰਤਾਂ ਨਾਲ ਬਦਸਲੂਕੀ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਜਲੰਧਰ ਬਣਿਆ ਪੰਜਾਬ ਦਾ ਸਿੰਘੂ ਬਾਰਡਰ, ਰੇਲਵੇ ਟ੍ਰੈਕ ’ਤੇ ਬੈਠੇ ਕਿਸਾਨ, ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਬਲਾਕ

Read Next

ਨਵਜੋਤ ਸਿੱਧੂ ਦੇ ਸਲਾਹਕਾਰ ਦੇ ਕਸ਼ਮੀਰ ਬਿਆਨ ‘ਤੇ ਸਿਹਤ ਮੰਤਰੀ ਬੋਲੇ- ਮੈਂ ਸਹਿਮਤ ਨਹੀਂ, ਇਹ ਉਨ੍ਹਾਂ ਦੀ ਨਿੱਜੀ ਸੋਚ