Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਘਰੇਲੂ ਵਿਵਾਦ ਦੇ ਚੱਲਦਿਆਂ ਪੁੱਤਰ ਨੇ ਚਾੜ੍ਹਿਆ ਬਾਪ ਦਾ ਕੁਟਾਪਾ, ਮਾਂ ਦੇ ਨਾਲ ਪਿਤਾ ਤੋਂ ਵੱਖ ਰਹਿ ਰਿਹਾ ਸੀ ਪਰਿਵਾਰ

ਲੁਧਿਆਣਾ : ਆਪਣੇ ਘਰ ‘ਚ ਹੀ ਮਾਂ ਨਾਲ ਪਿਤਾ ਤੋਂ ਵੱਖ ਰਹਿ ਰਹੇ ਪੁੱਤਰ ਨੇ ਆਪਣੇ ਸਾਥੀਆਂ ਸਮੇਤ ਪਿਤਾ ਨਾਲ ਕੁੱਟਮਾਰ ਕੀਤੀ। ਉਕਤ ਮਾਮਲੇ ‘ਚ ਥਾਣਾ ਹੈਬੋਵਾਲ ਪੁਲਿਸ ਨੇ ਬੈਂਕ ਕਲੋਨੀ ਦੇ ਰਹਿਣ ਵਾਲੇ ਧਨੀ ਰਾਮ ਦੇ ਬਿਆਨਾਂ ਉਪਰ ਉਸ ਦੇ ਪੁੱਤਰ ਜਤਿੰਦਰ ਕੁਮਾਰ, ਰਵਿੰਦਰ ਸਿੰਘ ਅਤੇ ਦੋ ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਧਨੀ ਰਾਮ ਮੁਤਾਬਕ ਉਸ ਦਾ ਆਪਣੀ ਪਤਨੀ ਸ਼ਕੁੰਤਲਾ ਰਾਣੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਹੈ। ਉਕਤ ਵਿਵਾਦ ਦੇ ਚਲਦਿਆਂ ਦੋਵਾਂ ਦਾ ਕੇਸ ਅਦਾਲਤ ‘ਚ ਵਿਚਾਰ ਅਧੀਨ ਹੈ। ਹਾਲ ਦੇ ਸਮੇਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਧਨੀ ਰਾਮ ਨੂੰ ਘਰ ਦੇ ਉੱਪਰ ਵਾਲੇ ਪੋਰਸ਼ਨ ‘ਚ ਰਹਿਣ ਤੇ ਪਤਨੀ ਸ਼ਕੁੰਤਲਾ ਨੂੰ ਗਰਾਊਂਡ ਫਲੋਰ ਵਾਲੇ ਪੋਰਸ਼ਨ ‘ਚ ਰਹਿਣ ਦੇ ਨਿਰਦੇਸ਼ ਦਿੱਤੇ ਹੋਏ ਸਨ।ਸ਼ਿਕਾਇਤਕਰਤਾ ਧਨੀ ਰਾਮ ਮੁਤਾਬਕ ਉਹ ਆਪਣੇ ਕਿਸੇ ਕੰਮ ਸਬੰਧੀ ਬਾਹਰ ਗਿਆ ਹੋਇਆ ਸੀ, ਇਸ ਦੌਰਾਨ ਉਸ ਨੂੰ ਜਾਣਕਾਰੀ ਮਿਲੀ ਕਿ ਉਸ ਦਾ ਬੇਟਾ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਮੁੱਦਈ ਦੇ ਪੋਰਸ਼ਨ ਨੂੰ ਜਾਣ ਵਾਲੀਆਂ ਪੌੜੀਆਂ ਦੀ ਤੋੜ ਭੰਨ ਕਰ ਰਿਹਾ ਹੈ। ਜਦੋਂ ਮੁੱਦਈ ਮੌਕੇ ‘ਤੇ ਪੁੱਜਿਆ ਤਾਂ ਪੁੱਤਰ ਸਮੇਤ ਬਾਕੀ ਮੁਲਜ਼ਮਾਂ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

 

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਦੇ ਸਲਾਹਕਾਰ ਦੇ ਕਸ਼ਮੀਰ ਬਿਆਨ ‘ਤੇ ਸਿਹਤ ਮੰਤਰੀ ਬੋਲੇ- ਮੈਂ ਸਹਿਮਤ ਨਹੀਂ, ਇਹ ਉਨ੍ਹਾਂ ਦੀ ਨਿੱਜੀ ਸੋਚ

Read Next

ਕਾਰ ਦਵਾਉਣ ਦੇ ਨਾਂ ‘ਤੇ ਠੱਗੇ 1.25 ਲੱਖ