Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਕਾਰ ਦਵਾਉਣ ਦੇ ਨਾਂ ‘ਤੇ ਠੱਗੇ 1.25 ਲੱਖ

ਅੰਮਿ੍ਤਸਰ : ਡੀ ਡਵੀਜ਼ਨ ਥਾਣੇ ਦੀ ਪੁਲਿਸ ਨੇ ਕਾਰ ਦਵਾਉਣ ਦੇ ਨਾਂ ‘ਤੇ 1.25 ਲੱਖ ਰੁਪਏ ਠੱਗਣ ਦੇ ਦੋਸ਼ ‘ਚ ਦੋ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਬ ਇੰਸਪੈਕਟਰ ਮੋਹਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਸੈਨਪੁਰਾ ਵਾਸੀ ਮਾਨਵ ਕੁਮਾਰ ਨੇ ਡੀ ਡਵੀਜ਼ਨ ਥਾਣੇ ਦੀ ਪੁਲਿਸ ਨੂੰ ਦੱਸਿਆ ਕਿ ਉਸ ਦਾ ਪੁਰਾਣੀ ਕਾਰਾਂ ਦਾ ਸੇਲ-ਪ੍ਰਚੇਜ਼ ਦਾ ਕਾਰੋਬਾਰ ਹੈ। ਕੁਝ ਸਮਾਂ ਪਹਿਲਾਂ ਉਸ ਦੀ ਮੁਲਾਕਾਤ ਲੁਧਿਆਣਾ ਸਥਿਤ ਡੁਗਰੀ ਵਾਸੀ ਇਕਬਾਲ ਸਿੰਘ ਅਤੇ ਉਸ ਦੇ ਸਾਥੀ ਬਲਵਿੰਦਰ ਸਿੰਘ ਦੇ ਨਾਲ ਹੋਈ ਸੀ। ਮੁਲਜ਼ਮਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਉਸ ਨੂੰ 1.25 ਲੱਖ ਵਿਚ ਇਕ ਚੰਗੀ ਹਾਲਤ ਵਿਚ ਕਾਰ ਦਿਵਾ ਸਕਦੇ ਹਨ। ਉਸ ਨੇ ਪੈਸੇ ਦੋਵਾਂ ਮੁਲਜ਼ਮਾਂ ਦੇ ਹਵਾਲੇ ਕਰ ਦਿੱਤੇ। ਲੇਕਿਨ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਕਾਰ ਦਿੱਤੀ ਅਤੇ ਨਾ ਹੀ ਪੈਸੇ ਵਾਪਸ ਕੀਤੇ।

 

Vinkmag ad
Share Our Daily Posts

News Desk

Read Previous

ਘਰੇਲੂ ਵਿਵਾਦ ਦੇ ਚੱਲਦਿਆਂ ਪੁੱਤਰ ਨੇ ਚਾੜ੍ਹਿਆ ਬਾਪ ਦਾ ਕੁਟਾਪਾ, ਮਾਂ ਦੇ ਨਾਲ ਪਿਤਾ ਤੋਂ ਵੱਖ ਰਹਿ ਰਿਹਾ ਸੀ ਪਰਿਵਾਰ

Read Next

ਅਧਿਕਾਰੀਆਂ ਨੇ ਨਿਗਮ ਦੀ ਜ਼ਮੀਨ ‘ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਰੋਕਿਆ