Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਿਸਾਨਾਂ ਦਾ ਤੀਜੇ ਦਿਨ ਧਰਨਾ ਜਾਰੀ, ਚੰਡੀਗੜ੍ਹ ‘ਚ ਮੰਤਰੀ ਰੰਧਾਵਾ ਕਰ ਰਹੇ ਬੈਠਕ

ਜਲੰਧਰ : ਕਿਸਾਨੀ ਧਰਨੇ ਦਾ ਤੀਜਾ ਦਿਨ, ਕਿਸਾਨ ਬਾਰਸ਼ ਵਿਚ ਵੀ ਮੋਰਚੇ ‘ਤੇ ਡਟੇ ਹੋਏ ਹਨ। ਬਾਰਿਸ਼ ਨਾਲ ਪਾਣੀ ਭਰਣ ਕਾਰਨ ਸਟੇਜ ਸ਼ਿਫਟ ਦੂਜੀ ਸੜਕ ‘ਤੇ ਕਰ ਦਿੱਤੀ ਹੈ। ਪਿੰਡ ਦੇ ਲੋਕ ਰਲ ਕੇ ਸਫਾਈ ਕਰ ਰਹੇ ਹਨ। ਦੂਜੇ ਪਾਸੇ ਕਿਸਾਨ ਆਗੂ ਚੰਡੀਗੜ੍ਹ ਮੀਟਿੰਗ ਲਈ ਰਵਾਨਾ ਤੜਕੇ ਹੋਏ।

ਦੱਸ ਦੇਈਏ ਕਿ ਸੂਬਾ ਸਰਕਾਰ ਨੇ ਐਤਵਾਰ ਨੂੰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ। ਕਿਸਾਨਾਂ ਨੇ ਸਰਕਾਰ ਦਾ ਸੱਦਾ ਸਵੀਕਾਰ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨਣ ’ਤੇ ਮੰਗਲਵਾਰ ਤੋਂ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਚੱਕਾ ਜਾਮ ਕੀਤਾ ਜਾਵੇਗਾ।

ਜਲੰਧਰ ਦੇ ਡੀਸੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਕਿਸਾਨਾਂ ਦੇ ਵਫ਼ਦ ਦੀ ਐਤਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ’ਚ ਦੁਪਹਿਰ 12 ਵਜੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਬੈਠਕ ਹੋਵੇਗੀ। ਬੈਠਕ ’ਚ ਐਡੀਸ਼ਨਲ ਚੀਫ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ, ਗੰਨਾ ਕਮਿਸ਼ਨਰ ਤੇ ਖੇਤੀ ਵਿਭਾਗ ਦੇ ਡਾਇਰੈਕਟਰ ਵੀ ਮੌਜੂਦ ਰਹਿਣਗੇ। ਉੱਥੇ ਕਿਸਾਨਾਂ ਦੇ ਵਫ਼ਦ ’ਚ ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਬਲਵਿੰਦਰ ਸਿੰਘ ਮੱਲੀਨੰਗਲ, ਜੰਗਬੀਰ ਸਿੰਘ ਚੌਹਾਨ ਸਮੇਤ 12 ਕਿਸਾਨ ਆਗੂ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ 94 ਫ਼ੀਸਦੀ ਗੰਨੇ ਦੀ ਅਦਾਇਗੀ ਕਰ ਚੁੱਕੀ ਹੈ ਤੇ ਬਕਾਇਆ ਵੀ ਛੇਤੀ ਜਾਰੀ ਹੋਵੇਗਾ।

Vinkmag ad
Share Our Daily Posts

News Desk

Read Previous

ਔਰਤਾਂ ਦੀ ਭੀੜ ਅੱਗੇ ਘੱਟ ਪੈ ਗਈਆਂ ਬੱਸਾਂ, ਜਲੰਧਰ ਬੱਸ ਸਟੈਂਡ ਪੁੱਜੀਆਂ ਦੁੱਗਣੀਆਂ ਸਵਾਰੀਆਂ

Read Next

ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਂ : ਵਿਜੈ ਇੰਦਰ ਸਿੰਗਲਾ