Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਗੋਸਲਾਂ ਤੋਂ ਮਿਲੀ ਔਰਤ ਦੀ ਗਲੀ-ਸੜੀ ਲਾਸ਼, ਕੁਕਰਮ ਕਰਕੇ ਸਬੂਤ ਮਿਟਾਉਣ ਦੀ ਨੀਅਤ ਨਾਲ ਥੈਲੇ ‘ਚ ਪਾਕੇ ਸੁੱਟੀ

ਕੁਰਾਲੀ : ਪਿੰਡ ਗੋਸਲਾਂ ਵਿਖੇ ਇਕ ਔਰਤ ਦੀ ਗਲੀ-ਸੜੀ ਲਾਸ਼ ਮਿਲਣ ਨਾਲ ਪੂਰੇ ਪਿੰਡ `ਚ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ ‘ਚ ਕੁਰਾਲੀ ਪੁਲਿਸ ਨੇ ਆਈਪੀਸੀ ਦੀ ਧਾਰਾ 302, 201 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਵੇਰਵਿਆਂ ਅਨੁਸਾਰ ਔਰਤ ਦੀ ਉਮਰ 30 ਕੁ ਸਾਲ ਜਾਪਦੀ ਹੈ ਜਿਸ ਨੂੰ ਚਿੱਟੇ ਰੰਗ ਦੇ ਥੈਲੇ ‘ਚ ਪਾ ਕੇ ਖਤਾਨਾਂ ‘ਚ ਸੁੱਟ ਦਿੱਤਾ ਗਿਆ ਤੇ ਮਾਮਲੇ ਦੀ ਜਾਣਕਾਰੀ ਪਿੰਡ ਦੇ ਹੀ ਵਸਨੀਕ ਲਖਬੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ। ਉਸ ਨੇ ਦੱਸਿਆ ਹੈ ਕਿ ਜਦੋਂ ਉਹ ਗੁਰਦੁਆਰੇ ਜਾ ਰਿਹਾ ਸੀ ਤਾਂ ਪਿੰਡ ਦੇ ਟੋਭੇ ਦੇ ਕੋਲ ਉਸ ਨੂੰ ਇਕ ਥੈਲੇ ‘ਤੇ ਕਾਫ਼ੀ ਕੀੜੇ ਲੱਗੇ ਹੋਏ ਦਿਖਾਈ ਦਿੱਤੇ ਤੇ ਬਦਬੂ ਵੀ ਕਾਫ਼ੀ ਆ ਰਹੀ ਸੀ। ਉਸ ਨੇ ਨੇੜੇ ਜਾ ਕੇ ਦੇਖਿਆ ਤਾਂ ਇਸ `ਚ ਕਿਸੇ ਔਰਤ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਸੀ ਤੇ ਉਸ ਦਾ ਚਿਹਰਾ ਤੇ ਸਰੀਰ ਦਾ ਇਕ ਪਾਸਾ ਬਿਲਕੁੱਲ ਬੇਪਛਾਣ ਸੀ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਇਸ ਮਾਮਲੇ ‘ਚ ਪੁਲਿਸ ਨੂੰ ਹਾਲੇ ਕੋਈ ਸੁਰਾਗ ਹੱਥ ਨਹੀਂ ਲੱਗਾ ਪਰ ਤਫ਼ਤੀਸ਼ ਚੱਲ ਰਹੀ ਹੈ।

 

Vinkmag ad
Share Our Daily Posts

News Desk

Read Previous

ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਂ : ਵਿਜੈ ਇੰਦਰ ਸਿੰਗਲਾ

Read Next

ਗੰਨਾ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਬੇਨਤੀਜਾ ਰਹੀ ਗੱਲਬਾਤ, ਕਿਸਾਨ ਆਗੂ ਬੋਲੇ- ਜਲੰਧਰ ‘ਚ ਧਰਨਾ ਰਹੇਗਾ ਜਾਰੀ